Home / ਹੋਰ ਜਾਣਕਾਰੀ / ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਬਾਰੇ ਆਈ ਵੱਡੀ ਖ਼ਬਰ “ਅੱਜ ਫਿਰ ਉੱਛਲੇਗਾ ਇਹ ਵੱਡਾ ਮਾਮਲਾ! (ਦੇਖੋ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਬਾਰੇ ਆਈ ਵੱਡੀ ਖ਼ਬਰ “ਅੱਜ ਫਿਰ ਉੱਛਲੇਗਾ ਇਹ ਵੱਡਾ ਮਾਮਲਾ! (ਦੇਖੋ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਡੇਰਾ ਮੁਖੀ ਰਾਮ ਰਹੀਮ ਨਾਲ ਸੰਬੰਧਤ ਮੀਡੀਆ ਰਿਪੋਰਟਾਂ ਅਨੁਸਾਰ ਅੱਜ ਫਿਰ ਉੱਛਲੇਗਾ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ…!ਆਉ ਜਾਣਦੇ ਪੂਰੀ ਖਬਰ ਬਾਰੇ ਤੁਹਾਨੂੰ ਦੱਸ ਦੇਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕੀਤੇ ਗਏ ਗਿਆਨੀ ਇਕਬਾਲ ਸਿੰਘ ਦੇ ਖੁਲਾਸਿਆਂ ਮਗਰੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ ਭਖ਼ ਗਿਆ ਹੈ। ਇਕਬਾਲ ਸਿੰਘ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਤਲਬ ਕੀਤਾ ਗਿਆ ਹੈ ਅਤੇ ਉਹ ਇਸ ਮਾਮਲੇ ਨੂੰ ਉਭਾਰਿਆ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਗਿਆਨੀ ਇਕਬਾਲ ਸਿੰਘ ਪਟਨਾ ਤੋਂ ਇੱਥੇ ਪੁੱਜ ਚੁੱਕੇ ਹਨ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਨੂੰ ਸਤੰਬਰ 2015 ਵਿੱਚ ਬਿਨਾਂ ਮੰਗਿਆਂ ਮੁਆਫ਼ੀ ਦੇਣ ਦੇ ਮਾਮਲੇ ਦਾ ਸੰਗਤ ਸਾਹਮਣੇ ਖ਼ੁਲਾਸਾ ਕੀਤਾ ਜਾਵੇ। ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਗੁਰਮੁੱਖ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ’ਤੇ ਸੱਦਣ ਦੀ ਮੰਗ ਕੀਤੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਡੇਰਾ ਮੁਖੀ ਦੀ ਮੁਆਫੀ ਬਾਰੇ ਖੁਲਾਸੇ ਕਰਨ ਮਗਰੋਂ ਗਿਆਨੀ ਇਕਬਾਲ ਸਿੰਘ ਨੇ ਪੰਜਾਬ ਤੇ ਬਿਹਾਰ ਸਰਕਾਰ ਕੋਲੋਂ ਵਧੇਰੇ ਸੁਰੱਖਿਆ ਮੰਗੀ ਗਈ ਹੈ, ਪਰ ਉਨ੍ਹਾਂ ਦੀ ਸੁਰੱਖਿਆ ਛੱਤਰੀ ਵਿਚ ਵਾਧਾ ਨਹੀਂ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਸ ਵਰ੍ਹੇ ਦਾ ਕੈਲੰਡਰ ਰਿਲੀਜ਼ ਕਰਨ ਦੇ ਨਾਲ ਨਾਲ ਪੰਥ ਵਿਚੋਂ ਛੇਕੇ ਕੁਝ ਵਿਅਕਤੀਆਂ ਦੀ ਮੁਆਫ਼ੀ ਬਾਰੇ ਵਿਚਾਰ ਹੋ ਸਕਦਾ ਹੈ। ਇਨ੍ਹਾਂ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਰਾਜਸਥਾਨ ਦਾ ਹਾਕਮ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਮਾਸਟਰ ਜੌਹ

About maan singh kaur

Leave a Reply

Your email address will not be published. Required fields are marked *