Home / ਤਾਜ਼ਾ ਖਬਰਾਂ / ਪੰਜਾਬ ਲਈ ਆਈ ਵੱਡੀ ਖੁਸ਼ਖਬਰੀ

ਪੰਜਾਬ ਲਈ ਆਈ ਵੱਡੀ ਖੁਸ਼ਖਬਰੀ

ਨਵਾਂ ਸ਼ਹਿਰ, ਸਾਰੇ Mariz ਠੀਕ ਹੋਏ ‘ਦੱਸ ਦੇਈਏ ਕਿ ਇਸ ਔਖੇ ਸਮੇਂ ਵਿੱਚ ਪੰਜਾਬ ਵਾਸਤੇ ਰਾਹਤ ਦੀ ਖਬਰ ਆਈ ਹੈ। ਪੰਜਾਬ ਦੇ ਜਿਸ ਜਿਲ੍ਹੇ ਨਵਾਂ ਸ਼ਹਿਰ ਤੋਂ ਇਹ ਫੈ-ਲਣਾ ਸ਼ੁਰੂ ਹੋਇਆ ਸੀ,ਉਥੇ ਸਾਰੇ mariz ਠੀਕ ਹੋ ਗਏ ਹਨ ਤੇ ਪਿਛਲੇ ਕਈ ਹਫਤਿਆਂ ਤੋਂ ਇਥੇ ਕੋਈ ਵੀ ਕੇਸ ਸਾਹ-ਮਣੇ ਨਹੀਂ ਆਇਆ। ਤੁਹਾਨੂੰ ਦੱਸ ਦੇਈਏ ਕਿ ਨਵਾਂ ਸ਼ਹਿਰ ਵਿਚ ਸਭ ਤੋਂ ਪਹਿਲਾਂ ਕਰੋ-ਨਾ ਨਾਲ ਇਕ ਬਜ਼ੁਰਗ ਬਾਬਾ ਬਲਦੇਵ ਸਿੰਘ ਦੀ mout ਹੋਈ ਸੀ, ਪਰ ਹੁਣ ਉਥੇ ਪਿਛਲੇ ਕਈ ਹਫ਼ਤਿਆਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਤੇ ਇਸ ਜ਼ਿਲ੍ਹੇ ਦੇ ਸਾਰੇ 18 ਠੀਕ ਹੋ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਜਲੰਧਰ, ਮੁਹਾਲੀ ਅਤੇ ਪਟਿਆਲਾ ਨੂੰ ਛੱਡ ਕੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ  ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਰਾਹਤ ਵਾਲੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ 49 ਵਿਅਕਤੀ ਪੂਰੀ ਤਰ੍ਹਾਂ ਠੀਕ ਵੀ ਹੋ ਚੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮੁਹਾਲੀ ’ਚ ਇਹ ਅੰਕੜਾ ਤਾਂ 62 ਤੱਕ ਪਹੁੰਚਿਆ ਹੋਇਆ ਹੈ ਪਰ 14 ਠੀਕ ਵੀ ਹੋਏ ਹਨ। ਸੂਬਾ ਸਰਕਾਰ ਦੀ ਅਧਿਕਾਰਤ ‘ਐਪ’ ਮੁਤਾਬਕ 13 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਘਰਾਂ ਅੰਦਰ ਹੀ ਏਕਾਂਤ ’ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ 1290 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਏਕਾਂਤ ’ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਮੁਤਾਬਕ ਪਟਿਆਲਾ, ਮੁਹਾਲੀ, ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਵਿੱਚ ਜ਼ਿਆਦਾ ਮ-ਰੀਜ਼ ਹੋਣ ਕਾਰਨ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕ-ਰੋਨਾ ਦੀ ਗਿਣਤੀ 256 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਅਤੇ ਰਾਜਪੁਰਾ ਵਿੱਚ ਇਸ ਵਾਇ-ਰਸ ਦੇ 5-5 ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿੱਚ ਦੀ ਗਿਣਤੀ ਵੱਧ ਕੇ 31 ਤੱਕ ਪਹੁੰਚ ਗਈ ਹੈ। ਅਗਲੀ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ।

About maan singh kaur