Sunday, October 20, 2019
Home > News > ਆਹ ਦੇਖੋ ਹੁਣੇ ਅਮਰੀਕਾ ਨੇ ਵਜਾਤਾ ਖਤਰੇ ਦਾ ਘੁਗੂ ਕੱਚੇ ਬੰਦਿਆਂ ਲਈ ਹੋਇਆ ਔਖਾ ਹੁਣ ਤੇ ਪਰਮਾਤਮਾ ਭਲੀ ਕਰੋ (ਵੀਡੀਓ )

ਆਹ ਦੇਖੋ ਹੁਣੇ ਅਮਰੀਕਾ ਨੇ ਵਜਾਤਾ ਖਤਰੇ ਦਾ ਘੁਗੂ ਕੱਚੇ ਬੰਦਿਆਂ ਲਈ ਹੋਇਆ ਔਖਾ ਹੁਣ ਤੇ ਪਰਮਾਤਮਾ ਭਲੀ ਕਰੋ (ਵੀਡੀਓ )

ਹੁਣੇ ਹੁਣੇ ਅਮਰੀਕਾ ਤੋਂ ਬਹੁਤ ਵੱਡੀ ਅਤੇ ਦੁੱਖ ਦੀ ਖਬਰ ਆ ਰਹੀ ਕੇ ਟਰੰਪ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਕਰਕੇ ਅਮਰੀਕਾ ਵਿਚ ਰਹਿ ਰਹੇ ਕੱਚੇ ਬੰਦਿਆਂ ਨੂੰ ਭਾਜੜਾਂ ਪੈ ਗਈਆਂ ਹਨ ਕੋਲੰਬਸ ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। ਸਪੇਨ, ਫਰਾਂਸ ਅਤੇ ਇੰਗਲੈਂਡ ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ। ਅਮਰੀਕਾ ਦਾ ਮੁੱਢ ਬਹੁਤ ਹੀ ਨਿਮਨ ਅਤੇ ਨਿਮਰ ਵਰਗਾਂ ਨੇ ਬੰਨ੍ਹਿਆ। ਮੁੱਖ ਤੌਰ ‘ਤੇ ਤਿੰਨ ਤਰ੍ਹਾਂ ਦੇ ਲੋਕ ਯੂਰਪ ਤੋਂ ਅਮਰੀਕਾ ਆ ਕੇ ਵਸੇ। ਪਹਿਲਾ ਵਰਗ ਉਹ ਸੀ ਜੋ ਯੂਰਪ ਵਿੱਚ ਬਹੁਤ ਗਰੀਬੀ ਅਤੇ ਭੁੱਖਮਰੀ ਦਾ ਸ਼ਿਕਾਰ ਸੀ। ਲੱਖਾਂ ਲੋਕ ਅਜਿਹੀ ਮੌਤ ਤੋਂ ਬਚਣ ਲਈ ਅਮਰੀਕਾ ਆ ਵਸੇ। ਮੁੱਢ ਵਿੱਚ ਅਮਰੀਕਾ ਦੀ ਵਸੋਂ ਦਾ ਵੱਡਾ ਹਿੱਸਾ ਉਹੀ ਲੋਕ ਸਨ ਜੋ ਯੂਰਪ ਵਿੱਚ ਕੋਈ ਸਮਾਜਿਕ, ਆਰਥਿਕ ਜਾਂ ਰਾਜਨੀਤਕ ਸਥਾਨ ਹਾਸਲ ਨਹੀਂ ਕਰ ਸਕੇ ਅਤੇ ਉਹ ਯੂਰਪੀ ਸਮਾਜ ਦਾ ਸਭ ਤੋਂ ਹੇਠਲਾ ਨਿਮਰ ਅਤੇ ਨਿਮਨ ਵਰਗ ਹੀ ਕਹੇ ਜਾ ਸਕਦੇ ਸਨ। ਦੂਜਾ ਵਰਗ ਜਰਾਇਮ ਪੇਸ਼ਾ ਅਤੇ ਅਣਚਾਹੇ ਤੱਤ ਸਨ। ਇਹ ਉਹ ਵਰਗ ਸੀ ਜਿਸ ਨੂੰ ਯੂਰਪੀ ਸਮਾਜ ਸਹਿਣ ਨਹੀਂ ਸੀ ਕਰਦਾ ਅਤੇ ਉਨ੍ਹਾਂ ਨੂੰ ਉਥੋਂ ਕੱਢ ਕੇ ਜ਼ਬਰਦਸਤੀ ਅਮਰੀਕਾ ਵਸਾਇਆ ਗਿਆ। ਭਾਵੇਂ ਆਸਟਰੇਲੀਆ ਇੱਕ ਐਲਾਨੀ ਹੋਈ ਦੰਡਕ ਬਸਤੀ ਸੀ ਪਰ ਯੂਰਪ ਅਮਲੀ ਤੌਰ ‘ਤੇ ਅਮਰੀਕਾ ਨੂੰ ਵੀ ਇੱਕ ਪੀਨਲ ਕਾਲੋਨੀ ਵਾਂਗ ਹੀ ਸਮਝਦਾ ਸੀ ਜਿੱਥੇ ਉਹ ਆਪਣੇ ਜਰਾਇਮ ਪੇਸ਼ਾ ਅਤੇ ਅਣਚਾਹੇ ਅਨਸਰਾਂ ਨੂੰ ਧੱਕ ਸਕਦਾ ਸੀ।ਤੀਜਾ ਵਰਗ ਉਹ ਸੀ ਜੋ ਆਪਣੇ ਧਾਰਮਿਕ ਜਾਂ ਰਾਜਨੀਤਕ ਵਿਚਾਰਾਂ ਕਾਰਨ ਯੂਰਪ ਵਿੱਚ ਫਿੱਟ ਨਹੀਂ ਬੈਠਦਾ ਸੀ। ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਜਾਂ ਵਿਚਾਰਾਂ ਨੂੰ ਯੂਰਪ ਵਿੱਚ ਸਹਿਣ ਨਹੀਂ ਕੀਤਾ ਜਾਂਦਾ ਸੀ। ਕੈਥੋਲਿਕ ਬਹੁਗਿਣਤੀ ਦੇਸ਼ਾਂ ਵਿੱਚ ਪਰੋਟੈਸਟੈਂਟਾਂ ਅਤੇ ਪਰੋਟੈਸਟੈਂਟ ਬਹੁਗਿਣਤੀ ਵਾਲੇ ਮੁਲਕਾਂ ਵਿੱਚ ਕੈਥੋਲਿਕਾਂ ਨੂੰ ਸਹਿਣ ਨਹੀਂ ਕੀਤਾ ਜਾਂਦਾ ਸੀ ਅਤੇ ਇਹ ਲੋਕ ਵੀ ਯੂਰਪ ਛੱਡ ਕੇ ਅਮਰੀਕਾ ਆ ਵਸੇ।