Friday, July 19, 2019
Home > News > ਹੁਣੇ-ਹੁਣੇ ਆਈ ਵੱਡੀ ਖੁਸ਼ਖਬਰੀ ਕਨੇਡਾ ਵਿੱਚ ਇਹ ਲੋਕ ਜਲਦ ਹੀ ਹੋਣਗੇ ਪੱਕੇ..ਦੇਖੋ ਵੀਡੀਓ

ਹੁਣੇ-ਹੁਣੇ ਆਈ ਵੱਡੀ ਖੁਸ਼ਖਬਰੀ ਕਨੇਡਾ ਵਿੱਚ ਇਹ ਲੋਕ ਜਲਦ ਹੀ ਹੋਣਗੇ ਪੱਕੇ..ਦੇਖੋ ਵੀਡੀਓ

ਇਸ ਵੇਲੇ ਦੀ ਵੱਡੀ ਖੁਸ਼ਖਬਰੀ ਆ ਰਹੀ ਕਨੇਡਾ ਵਿੱਚ ਇਹ ਲੋਕ ਜਲਦ ਹੀ ਹੋਣਗੇ ਪੱਕੇ.. ਮੀਡੀਆ ਰਿਪੋਰਟਾਂ ਅਨੁਸਾਰ ਹੁਣ ਕਨੇਡਾ ਦੀ ਸਰਕਾਰ ਅਹਿਮ ਫੈਸਲਾ ਲੈ ਰਹੀ ਹੈ ਜਾਣਕਾਰੀ ਅਨੁਸਾਰ ਕਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਮਨ ਬਣਾ ਲਿਆ ਕਿ ਹੁਣ ਸ਼ਰਨਾਰਥੀਆਂ ਨੂੰ ਪੱਕੇ ਕਰਨ ਬਾਰੇ ਨਵਾਂ ਕਾਨੂੰਨ ਬਣਾ ਰਹੇ ਪੂਰੀ ਜਾਣਕਾਰੀ ਲਈ ਵੀਡੀਓ ਜਰੂਰ ਦੇਖਣਾ ਜੀ ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ ‘ਚੋ ਇੱਕ ਹੈ। ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ- ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।

Leave a Reply

Your email address will not be published. Required fields are marked *