Saturday, August 24, 2019
Home > News > ਦੇਖੋ ਹੈਰਾਨ ਕਰਨ ਵਾਲਾ ਵੀਡੀਓ ਜਦੋਂ ਖੇਤਾਂ ‘ਚ ਭੱਜਿਆ ਤੂੜੀ ਵਾਲਾ ਕੁੱਪ, ਦੇਖਕੇ ਸਭ ਕਰਨ ਲੱਗੇ ਰੱਬ ਰੱਬ(Video)

ਦੇਖੋ ਹੈਰਾਨ ਕਰਨ ਵਾਲਾ ਵੀਡੀਓ ਜਦੋਂ ਖੇਤਾਂ ‘ਚ ਭੱਜਿਆ ਤੂੜੀ ਵਾਲਾ ਕੁੱਪ, ਦੇਖਕੇ ਸਭ ਕਰਨ ਲੱਗੇ ਰੱਬ ਰੱਬ(Video)

ਸਾਡੇ ਸਮਾਜ ਚ ਅਨੇਕਾਂ ਅਜੀਬੋ-ਗਰੀਬ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਕਈ ਵਾਰ ਸੁਣ ਕੇ ਬਹੁਤ ਹੈਰਾਨੀ ਹੁੰਦੀ ਹੈ ਅਜਿਹੀ ਹੀ ਇੱਕ ਖਬਰ ਸਾਹਮਣੇ ਆਈ ਹੈ ਜਿਸ ਚ ਇੱਕ ਤੂੜੀ ਵਾਲਾ ਕੁੱਪ ਤੁਰਦਾ ਨਜ਼ਰ ਆ ਰਿਹਾ ਹੈ ਆਉ ਜਾਣਦੇ ਹਾਂ ਪੂਰੀ ਖਬਰ ਤੇ ਇਸ ਦੀ ਸੱਚਾਈ ਕੀ ਹੈ।ਮੌਸਮ ਵਿਭਾਗ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਦੱਖਣ ਰਾਜਸਥਾਨ, ਜੰਮੂ ਤੇ ਕਸ਼ਮੀਰ, ਹਰਿਆਣਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਪੱਛਮ ਬੰਗਾਲ, ਝਾਰਖੰਡ ਤੇ ਪੂਰਬੀ ਉੜੀਸਾ ਉੱਪਰ ਚੱਕਰਵਾਤੀ ਦਬਾਅ ਬਣਿਆ ਹੋਇਆ ਹੈ। ਇਸ ਦੌਰਾਨ ਕਰਨਾਟਕ ਵਿੱਚ ਭਾਰੀ ਬਾਰਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਮਾਨਸੂਨ ਦਬਾਅ ਦਾ ਖੇਤਰ ਹਿਮਾਲਿਆ ਦੀ ਤਲਹਟੀ ਤੋਂ ਦੱਖਣ ਵੱਲ ਥੋੜ੍ਹਾ ਅੱਗੇ ਵਧ ਕੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਨਾਗਾਲੈਂਡ ਤੱਕ ਫੈਲਿਆ ਹੋਇਆ ਹੈ। ਇਸ ਨਾਲ ਦਿੱਲੀ-ਐਨਸੀਆਰ ਵਿੱਚ ਦਿਨ ਭਰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ, ਮਹਾਂਰਾਸ਼ਟਰ ਦੇ ਤਟੀ ਇਲਾਕੇ, ਗੋਆ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਅਸਾਮ, ਮੇਘਾਲਿਆ, ਸਿੱਕਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਝਾਰਖੰਡ, ਹਿਮਾਚਲ ਪ੍ਰਦੇਸ਼ ਵਿੱਚ ਵੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਤੇ ਇਸ ਦੇ ਆਲੇ ਦੁਆਲੇ ਘੱਟ ਦਬਾਅ ਹੋਣ ਕਾਰਨ ਚੱਕਰਵਾਤੀ ਹਾਲਾਤ ਬਣ ਰਹੇ ਹਨ ਜਿਸ ਨਾਲ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫ਼ਤੇ ਤੋਂ ਸ਼ੁਰੂ ਹੋਈ ਬਾਰਸ਼ ਹਾਲੇ ਰੁਕਣ ਵਾਲੀ ਨਹੀਂ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ 24 ਘੰਟੇ ਵਿੱਚ ਭਾਰੀ ਬਾਰਸ਼ ਦੇ ਆਸਾਰ ਹਨ। ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਹੈ ਕਿ ਵੈਸਟਰਨ ਡਿਸਟਰਬੇਂਸ ਤੇ ਮਾਨਸੂਨ ਦੋਨੋਂ ਹੀ ਐਕਟਿਵ ਹਨ। ਜਿਸ ਦੇ ਕਾਰਨ ਸਾਧਾਰਨ ਤੋਂ ਜ਼ਿਆਦਾ ਬਾਰਸ਼ ਹੋਣ ਦੇ ਆਸਾਰ ਹਨ। ਮੀਡੀਆ ਰਿਪੋਰਟਾਂ ਅਨੁਸਾਰ ਬਾਰਸ਼ ਦਾ ਇਹ ਦੌਰ 17-18-19 ਜੁਲਾਈ ਤੱਕ ਚੱਲਣ ਦੀ ਸੰਭਾਵਨਾ ਹੈ। ਇਸ ਦੇ ਬਾਅਦ ਹੀ ਬਾਰਸ਼ ਦੇ ਥੰਮ੍ਹਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਤਾਂ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ, ਜਿਹੜਾ ਸਾਧਾਰਨ ਤੋਂ ਚਾਰ ਡਿਗਰੀ ਘੱਟ ਸੀ।