Friday, January 24, 2020
Home > News > ਸਾਵਧਾਨ ਸਾਵਧਾਨ – ਹੁਣੇ ਹੁਣੇ ਪੰਜਾਬ ਚ ਹੜ ਕਾਰਨ ਪ੍ਰਸ਼ਾਸਨ ਨੇ ਸਦੀ ਫੌਜ ਅਤੇ ਬਚਾਅ ਲਈ

ਸਾਵਧਾਨ ਸਾਵਧਾਨ – ਹੁਣੇ ਹੁਣੇ ਪੰਜਾਬ ਚ ਹੜ ਕਾਰਨ ਪ੍ਰਸ਼ਾਸਨ ਨੇ ਸਦੀ ਫੌਜ ਅਤੇ ਬਚਾਅ ਲਈ

ਵੱਡੀ ਖਬਰ ਹੋ ਜਾਵੋ ਸਾਵਧਾਨ ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ ਮੌਸਮ ਵਿਭਾਗ ਅਨੁਸਾਰ ਦੱਖਣੀ-ਪੱਛਮੀ ਮਾਨਸੂਨ ਦੱਖਣ ਰਾਜਸਥਾਨ, ਜੰਮੂ-ਕਸ਼ਮੀਰ, ਹਰਿਆਣਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ, ਝਾਰਖੰਡ ਤੇ ਪੂਰਬੀ ਉੜੀਸਾ ਉੱਪਰ ਚੱਕਰਵਾਤੀ ਦਬਾਅ ਬਣਿਆ ਹੋਇਆ ਹੈ । ਜਿਸ ਕਾਰਨ ਕਰਨਾਟਕ ਵਿੱਚ ਭਾਰੀ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗਅਨੁਸਾਰ ਮਾਨਸੂਨ ਦਬਾਅ ਦਾ ਖੇਤਰ ਹਿਮਾਲਿਆ ਦੀ ਤਲਹਟੀ ਤੋਂ ਦੱਖਣ ਵੱਲ ਥੋੜ੍ਹਾ ਅੱਗੇ ਵੱਧ ਕੇ ਪੰਜਾਬ,

ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਨਾਗਾਲੈਂਡ ਤੱਕ ਫੈਲਿਆ ਹੋਇਆ ਹੈ । ਜਿਸ ਨਾਲ ਦਿੱਲੀ-ਐਨਸੀਆਰ ਵਿੱਚ ਦਿਨ ਭਰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।ਪੰਜਾਬ ਲਈ ਵੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕੇ ਪੰਜਾਬ ਚ ਕੀ ਜਗ੍ਹਾ ਤੇ ਭਾਰੀ ਮੀਂਹ ਪਵੇਗਾ ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ, ਮਹਾਂਰਾਸ਼ਟਰ ਦੇ ਤੱਟੀ ਇਲਾਕਿਆਂ ਗੋਆ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਤੇ ਇਸ ਦੇ ਆਲੇ-ਦੁਆਲੇ ਘੱਟ ਦਬਾਅ ਹੋਣ ਕਾਰਨ ਚੱਕਰਵਾਤੀ ਹਾਲਾਤ ਬਣ ਰਹੇ ਹਨ ਜਿਸ ਨਾਲ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫ਼ਤੇ ਤੋਂ ਸ਼ੁਰੂ ਹੋਈ ਬਾਰਸ਼ ਹਾਲੇ ਰੁਕਣ ਵਾਲੀ ਨਹੀਂ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ 24 ਘੰਟੇ ਵਿੱਚ ਭਾਰੀ ਬਾਰਸ਼ ਦੇ ਆਸਾਰ ਹਨ। ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਹੈ ਕਿ ਵੈਸਟਰਨ ਡਿਸਟਰਬੇਂਸ ਤੇ ਮਾਨਸੂਨ ਦੋਨੋਂ ਹੀ ਐਕਟਿਵ ਹਨ। ਜਿਸ ਦੇ ਕਾਰਨ ਸਾਧਾਰਨ ਤੋਂ ਜ਼ਿਆਦਾ ਬਾਰਸ਼ ਹੋਣ ਦੇ ਆਸਾਰ ਹਨ। ਮੀਡੀਆ ਰਿਪੋਰਟਾਂ ਅਨੁਸਾਰ ਬਾਰਸ਼ ਦਾ ਇਹ ਦੌਰ 17-18 ਜੁਲਾਈ ਤੱਕ ਚੱਲਣ ਦੀ ਸੰਭਾਵਨਾ ਹੈ। ਇਸ ਦੇ ਬਾਅਦ ਹੀ ਬਾਰਸ਼ ਦੇ ਥੰਮ੍ਹਣ ਦੀਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਇਸ ਤੋਂ ਇਲਾਵਾ ਹਰ ਸਹੂਲਤ ਦਾ ਭਰੋਸਾ ਦਿਵਾਇਆ ਹੈ ਪੰਜਾਬ ਚ ਲਗਾਤਾਰ ਭਾਰੀ ਮੀਂਹ ਕਰਕੇ ਪੰਜਾਬ ਵਿੱਚ ਕਈ ਥਾਵਾਂ ‘ਤੇ ਬਣੇ ਹੜ੍ਹ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੋਹਾਲੀ, ਪਟਿਆਲਾ, ਸੰਗਰੂਰ ਤੇ ਬਠਿੰਡਾ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕੀਤੀ ਹੈ ਤੇ ਹਰ ਤਰ੍ਹਾਂ ਨਾਲ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਤੇ ਜ਼ਿਲ੍ਹੇ ਦਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸੰਭਾਵਨਾ ਹੈ। ਸੋਮਵਾਰ ਨੂੰ ਤਾਂ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ, ਜਿਹੜਾ ਸਾਧਾਰਨ ਤੋਂ ਚਾਰ ਡਿਗਰੀ ਘੱਟ ਸੀ।