Friday, January 24, 2020
Home > News > ਹੁਣੇ ਆਈ ਮਾੜੀ ਖਬਰ – ਟਰੰਪ ਨੇ ਕਰਤਾ ਹੁਣੇ ਹੁਣੇ ਵੱਡਾ ਐਲਾਨ ਹੁਣ ਪੱਕਿਆਂ ਨੂੰ…..

ਹੁਣੇ ਆਈ ਮਾੜੀ ਖਬਰ – ਟਰੰਪ ਨੇ ਕਰਤਾ ਹੁਣੇ ਹੁਣੇ ਵੱਡਾ ਐਲਾਨ ਹੁਣ ਪੱਕਿਆਂ ਨੂੰ…..

ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਕਾਨੂੰਨੀ ਪ੍ਰਵਾਸੀਆਂ ਦੇ ਅਮਰੀਕੀ ਨਾਗਰਿਕ ਬਣਨ ਦੀ ਰਾਹ ਨੂੰ ਹੋਰ ਮੁਸ਼ਕਿਲ ਬਣਾਉਂਦੇ ਹੋਏ ਸੋਮਵਾਰ ਨੂੰ ਆਖਿਆ ਕਿ ‘ਫੂਡ ਸਟਾਂਪ’ ਜਾਂ ‘ਹਾਓਸਿੰਗ ਅਸੀਸਟੈਂਸ’ ਜਿਹੀਆਂ ਜਨਤਕ ਸੁਵਿਧਾਵਾਂ ਦਾ ਫਾਇਦਾ ਲੈ ਰਹੇ ਲੋਕਾਂ ਨੂੰ ਗ੍ਰੀਨ ਕਾਰਡ (ਕਾਨੂੰਨੀ ਸਥਾਈ ਨਿਵਾਸੀ) ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੂੰ ਦੂਤਘਰ ਦੇ ਅਧਿਕਾਰੀ ਨੂੰ ਇਹ ਭਰੋਸਾ ਦਿਵਾਉਣਾ ਹੋਵੇਗਾ ਕਿ ਉਹ ਅਮਰੀਕੀ ਸਰਕਾਰ ਦੇ ਉਨ੍ਹਾਂ ਪ੍ਰੋਗਰਾਮਾਂ ਦਾ ਫਾਇਦਾ ਨਹੀਂ ਲੈਣਗੇ ਜੋ ਉਸ ਦੇ ਨਾਗਰਿਕਾਂ ਲਈ ਹੋਵੇ। ਅਮਰੀਕਾ ਆਉਣ ਦਾ ਚਾਅ ਰੱਖਣ ਵਾਲੇ ਵਿਦੇਸ਼ੀਆਂ ਨੂੰ ਆਮ ਤੌਰ ‘ਤੇ ਇਹ ਸਾਬਿਤ ਕਰਨਾ ਹੁੰਦਾ ਹੈ ਕਿ ਉਨ੍ਹਾਂ ਕੋਲ ਲੋੜੀਂਦੀ ਆਮਦਨ ਹੈ ਜਿਸ ਨਾਲ ਉਹ ਅਮਰੀਕਾ ਦੀਆਂ ਸਰਕਾਰੀ ਸੁਵਿਧਾਵਾਂ ‘ਤੇ ਬੋਝ ਨਹੀਂ ਬਣਨਗੇ। ਵਾਲ ਸਟ੍ਰੀਟ ਜਨਰਲ ਦੀ ਖਬਰ ਮੁਤਾਬਕ ਨਵੇਂ ਨਿਯਮ ਦੇ ਪ੍ਰਭਾਵੀ ਹੋਣ ਤੋਂ ਬਾਅਦ ਉਨ੍ਹਾਂ ਦੀ ਆਮਦਨ ਜ਼ਿਆਦਾ ਹੋਣੀ ਜ਼ਰੂਰੀ ਹੋ ਜਾਵੇਗੀ। ਵ੍ਹਾਈਟ ਹਾਊਸ ਨੇ ਇਕ ਬਿਆਨ ‘ਚ ਕਿਹਾ ਕਿ ਇਸ ਕਦਮ ਨਾਲ ਇਹ ਯਕੀਨਨ ਕਰਨ ‘ਚ ਮਦਦ ਮਿਲੇਗੀ ਕਿ ਜੋ ਲੋਕ ਅਮਰੀਕਾ ਆਉਣਾ ਚਾਹੁੰਦੇ ਹਨ ਜਾਂ ਇਥੇ ਵੱਸਣਾ ਚਾਹੁੰਦੇ ਹਨ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਖੁਦ ਪੂਰੀਆਂ ਕਰਨੀਆਂ ਹੋਣਗੀਆਂ ਅਤੇ ਉਹ ਜਨਤਕ ਫਾਇਦਿਆਂ ‘ਤੇ ਨਿਰਭਰ ਨਹੀਂ ਹੋਣਗੇ। ਕੋਲੰਬਸ ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। ਸਪੇਨ, ਫਰਾਂਸ ਅਤੇ ਇੰਗਲੈਂਡ ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ। ਅਮਰੀਕਾ ਦਾ ਮੁੱਢ ਬਹੁਤ ਹੀ ਨਿਮਨ ਅਤੇ ਨਿਮਰ ਵਰਗਾਂ ਨੇ ਬੰਨ੍ਹਿਆ। ਮੁੱਖ ਤੌਰ ‘ਤੇ ਤਿੰਨ ਤਰ੍ਹਾਂ ਦੇ ਲੋਕ ਯੂਰਪ ਤੋਂ ਅਮਰੀਕਾ ਆ ਕੇ ਵਸੇ