Tuesday, September 17, 2019
Home > News > ਧੀ ਦੇ ਕਤਲ ਕੇਸ ’ਚ ਬੀਬੀ ਜਗੀਰ ਕੌਰ ਇੱਕ ਵਾਰ ਫਿਰ ਜਾ ਸਕਦੀ ਹੈ ਜੇਲ ??

ਧੀ ਦੇ ਕਤਲ ਕੇਸ ’ਚ ਬੀਬੀ ਜਗੀਰ ਕੌਰ ਇੱਕ ਵਾਰ ਫਿਰ ਜਾ ਸਕਦੀ ਹੈ ਜੇਲ ??

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਗਰਭਵਤੀ ਧੀ ਦੇ ਕਤਲ ਦੇ ਕੇਸ ਵਿੱਚ ਹੋਈ ਪੰਜ ਸਾਲ ਦੀ ਕੈਦ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ਵਲੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਆਉਂਦੇ ਕੁਝ ਦਿਨਾਂ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਸ ਮਾਮਲੇ ’ਤੇ ਫੈਸਲਾ ਸੁਣਾ ਦਿੱਤਾ ਜਾਵੇਗਾ। ਦੱਸ ਦੇਈਏ ਕਿ ਬੀਬੀ ਜਗੀਰ ਕੌਰ ਦੀ ਧੀ ਕਮਲਜੀਤ ਕੌਰ ਦਾ ਕਤਲ ਸਾਲ 2000 ਵਿੱਚ ਹੋਇਆ ਸੀ ਅਤੇ ਇਸ ਕਤਲ ਕੇਸ ਵਿੱਚ ਮਾਰਚ 2012 ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਇਸ ਸਜ਼ਾ ਖਿਲਾਫ਼ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਹੀ ਬੀਬੀ ਜਗੀਰ ਕੌਰ ਅਦਾਲਤ ਵੱਲੋਂ ਦਿੱਤੀ ਹੋਈ ਜ਼ਮਾਨਤ ’ਤੇ ਚੱਲ ਰਹੇ ਹਨ। ਬੀਬੀ ਜਗੀਰ ਕੌਰ ਦੀ ਧੀ ਦਾ ਕਤਲ ਸਾਲ 2000 ਵਿੱਚ ਹੋਇਆ ਸੀ।ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ। ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ ‘ਤੇ ਚੱਲ ਰਹੀ ਹੈ।The decision of the High Court has been reserved on a petition challenging the five year jail term awarded to the woman Akali Dal President Bibi Jagir Kaur for the murder of her pregnant daughter. In the coming days, a decision on the matter will be pronounced by the Punjab and Haryana High Court. Let me tell you that Kamaljit Kaur, daughter of Bibi Jagir Kaur, was murdered in 2000