Sunday, January 26, 2020
Home > News > ਦੱਬਕੇ ਸ਼ੇਅਰ ਕਰੋ ਜੀ ਇਹ ਜਜ਼ਬਾ ਕਿਥੋਂ ਖਤਮ ਕਰ ਲੈਣਗੇ ਪੰਜਾਬ ਦਾ ?? ਬਾਪੂ ਜੀ ਦੇ ਜਜ਼ਬੇ ਨੂੰ ਸਲਾਮ ਹੈ (ਵੀਡੀਓ)

ਦੱਬਕੇ ਸ਼ੇਅਰ ਕਰੋ ਜੀ ਇਹ ਜਜ਼ਬਾ ਕਿਥੋਂ ਖਤਮ ਕਰ ਲੈਣਗੇ ਪੰਜਾਬ ਦਾ ?? ਬਾਪੂ ਜੀ ਦੇ ਜਜ਼ਬੇ ਨੂੰ ਸਲਾਮ ਹੈ (ਵੀਡੀਓ)

ਇਹ ਜਜ਼ਬਾ ਕਿਥੋਂ ਖਤਮ ਕਰ ਲੈਣਗੇ ਪੰਜਾਬ ਦਾ, ਸੁਣਿਆ ਸੀ ਕਿ ਗੁੜ ਬਣਾਉਣ ਵਾਲੇ ਕੜਾਹੇ ਨਾਲ ਦਰਿਆ ਪਾਰ ਕਰ ਲੈਂਦੇ ਸੀ ਅੱਜ ਦੇਖ ਵੀ ਲਿਆ ਬਾਪੂ ਜੀ ਦੇ ਜਜ਼ਬੇ ਨੂੰ ਸਲਾਮ ਹੈ..ਕਪੂਰਥਲਾ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਲੋਂ ਅੱਜ ਦੇਰ ਸ਼ਾਮ ਇਕ ਰਿਪੋਰਟ ਜਾਰੀ ਕੀਤੀ ਗਈ, ਜਿਸ ‘ਚ 23 ਤਰੀਕ ਤਕ ਹੜ੍ਹ ਦੀ ਸਥਿਤੀ ਬਾਰੇ ਵੇਰਵਾ ਜਾਰੀ ਕੀਤਾ ਗਿਆ ਹੈ। ਰਿਪੋਰਟ ‘ਚ ਦੱਸਿਆ ਕਿ ਗਿਆ 87 ਪਿੰਡ ਬੂਰੀ ਤਰ੍ਹਾਂ ਪ੍ਰਭਾਵਿਤ ਹੋਏ ਤੇ 20 ਪਿੰਡ ਅਜਿਹੇ ਹਨ ਜੋ ਬਾਕੀ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ 26 ਹਜ਼ਾਰ ਏਕੜ ਦਾ ਇਲਾਕਾ ਪ੍ਰਭਾਵਿਤ ਹੋਇਆ ਹੈ ਤੇ 1777 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। 24 ਤਰੀਕ ਤਕ 1415 ਲੋਕ ਹੜ੍ਹ ਕਾਰਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਪੂਰੇ ਪੰਜਾਬ ‘ਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ।ਕਪੂਰਥਲਾ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਲੋਂ ਅੱਜ ਦੇਰ ਸ਼ਾਮ ਇਕ ਰਿਪੋਰਟ ਜਾਰੀ ਕੀਤੀ ਗਈ, ਜਿਸ ‘ਚ 23 ਤਰੀਕ ਤਕ ਹੜ੍ਹ ਦੀ ਸਥਿਤੀ ਬਾਰੇ ਵੇਰਵਾ ਜਾਰੀ ਕੀਤਾ ਗਿਆ ਹੈ। ਰਿਪੋਰਟ ‘ਚ ਦੱਸਿਆ ਕਿ ਗਿਆ 87 ਪਿੰਡ ਬੂਰੀ ਤਰ੍ਹਾਂ ਪ੍ਰਭਾਵਿਤ ਹੋਏ ਤੇ 20 ਪਿੰਡ ਅਜਿਹੇ ਹਨ ਜੋ ਬਾਕੀ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ 26 ਹਜ਼ਾਰ ਏਕੜ ਦਾ ਇਲਾਕਾ ਪ੍ਰਭਾਵਿਤ ਹੋਇਆ ਹੈ ਤੇ 1777 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। 24 ਤਰੀਕ ਤਕ 1415 ਲੋਕ ਹੜ੍ਹ ਕਾਰਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਪੂਰੇ ਪੰਜਾਬ ‘ਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਗੁਰਬਾਣੀ ਅਨੁਸਾਰ ਸੇਵਾ ਦਾ ਭਾਵ ਉਹ ਕੰਮ ਹੈ ਜੋ ਆਪਣੀ ਖੁਸ਼ੀ ਨਾਲ ਕਿਸੇ ਮਾਲੀ ਲਾਭ, ਅਤੇ ਇਨਾਮ ਜਾਂ ਸ਼ਲਾਘਾ ਦੀ ਆਸ ਤੋਂ ਬਿਨਾਂ ਨਿਮਰਤਾ ਸਹਿਤ ਕੀਤਾ ਜਾਵੇ। ਸੇਵਾ ਹਮੇਸ਼ਾ ਕਿਸੇ ਪਹਿਲੇ ਬਣਾਈ ਵਿਉਂਤ ਅਨੁਸਾਰ ਹੀ ਨਹੀਂ ਕੀਤੀ ਜਾਂਦੀ ਸਗੋਂ ਕਈ ਵਾਰ ਅਚਾਨਕ ਹੀ ਸੇਵਾ ਕਰਣ ਦਾ ਅਵਸਰ ਮਿਲ ਜਾਂਦਾ ਹੈ। ਜਿਵੇਂ ਕਿ ਸੈਰ ਤੇ ਜਾਂਦੇ ਸਮੇਂ ਕਿਸੇ ਨੂੰ ਕਿਸੇ ਦੁਰਘਟਨਾ ਦਾ ਸ਼ਿਕਾਰ ਕੋਈ ਵਿਅਕਤੀ ਮਿਲ ਜਾਂਦਾ ਹੈ। ਕਈ ਤਾਂ ਉਸ ਦੀ ਪਰਵਾਹ ਨਹੀਂ ਕਰਦੇ ਤੇ ਆਪਣੀ ਸੈਰ ਜਾਰੀ ਰਖਦੇ ਹਨ, ਪਰ ਇੱਕ ਸੇਵਾ ਭਾਵ ਵਾਲਾ ਵਿਅਕਤੀ ਜੋ ਹਰ ਇੱਕ ਦਾ ਭਲਾ ਮੰਗਦਾ ਹੈ, ਜਿਥੋਂ ਤਕ ਕਰ ਸਕਦਾ ਹੈ ਉਸ ਦੀ ਸਹਾਇਤਾ ਕਰਦਾ ਹੈ ਤੇ ਇਸ ਦੇ ਬਦਲੇ ਕਿਸੇ ਇਨਾਮ ਜਾਂ ਸ਼ਲਾਘਾ ਦੀ ਆਸ ਨਹੀਂ ਕਰਦਾ। ਉਹ ਇਸ ਬਾਰੇ ਦੂਜਿਆਂ ਨੂੰ ਦੱਸ ਕੇ ਆਪਣੀ ਵਡਿਆਈ ਵੀ ਨਹੀਂ ਕਰਦਾ। ਸੇਵਾ ਦੀ ਰੁਚੀ ਇੱਕ ਕੁਦਰਤੀ ਦਾਤ ਹੈ।