Sunday, January 19, 2020
Home > News > ਦੇਖੋ ਕਨੇਡਾ ਚ ਅਨੰਦ ਕਾਰਜਾਂ ਤੇ ਮੁੰਡੇ ਕੁੜੀ ਨੇ ਕੀਤਾ ਅਜਿਹਾ ਕੰਮ ਕੇ ਸਾਰੇ ਪਾਸੇ ਛਿੜ ਗਈ ਚਰਚਾ

ਦੇਖੋ ਕਨੇਡਾ ਚ ਅਨੰਦ ਕਾਰਜਾਂ ਤੇ ਮੁੰਡੇ ਕੁੜੀ ਨੇ ਕੀਤਾ ਅਜਿਹਾ ਕੰਮ ਕੇ ਸਾਰੇ ਪਾਸੇ ਛਿੜ ਗਈ ਚਰਚਾ

ਹਰੇਕ ਇਨਸਾਨ ਦੀ ਇੱਛਾ ਹੁੰਦੀ ਹੈ ਕੇ ਉਹ ਕੁਝ ਵੱਖਰਾ ਜਰੂਰ ਕਰੇ ਆਪਣੀ ਜ਼ਿੰਦਗੀ ਵਿਚ ਅਜਿਹਾ ਹੀ ਕੁਝ ਕਰਨ ਦੀ ਇੱਛਾ ਸੀ ਕਨੇਡਾ ਚ ਵਸਦੇ ਪੰਜਾਬੀ ਜੋੜੇ ਦੀ ਜਿਹਨਾਂ ਨੇ ਆਪਣੇ ਵਿਆਹ ਤੇ ਅਜਿਹਾ ਅਨੋਖਾ ਕੰਮ ਕਰ ਦਿਤਾ ਜਿਸ ਦੀ ਸਾਰੇ ਪਾਸੇ ਚਰਚਾ ਹੈ ਅਤੇ ਸਾਰੇ ਇਸ ਜੋੜੇ ਦੀ ਪ੍ਰਸੰਸਾ ਕਰ ਰਹੇ ਹਨ ਤੁਸੀ ਵੀ ਵੀਡੀਓ ਦੇਖ ਕੇ ਆਪਣੀ ਰਾਏ ਜਰੂਰ ਦੇਣੀ ਅਤੇ ਜੇਕਰ ਤੁਹਾਨੂੰ ਇਹ ਵੀਡੀਓ ਅਤੇ ਉਪਰਾਲਾ ਵਧੀਆ ਲਗੇ ਤਾਂ ਸ਼ੇਅਰ ਜਰੂਰ ਕਰਨਾ ਤਾ ਜੋ ਹੋਰ ਵੀ ਇਹੋ ਜਿਹੇ ਉਪਰਾਲੇ ਕਰ ਸਕਣ ਧੰਨਵਾਦ ਦੇਖੋ ਵੀਡੀਊ ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ। ਮਨੁੱਖੀ ਜੀਵਨ ਕੁਦਰਤੀ ਨਾ ਰਹਿ ਕੇ ਸਮਾਜਿਕ ਬਣ ਗਿਆ ਹੈ। ਜੇ ਮਨੁੱਖੀ ਰਿਸ਼ਤੇ ਕੁਦਰਤੀ ਹੁੰਦੇ ਤਾਂ ਸਭ ਮਨੁੱਖਾਂ ਦਾ ਰਿਸ਼ਤਾ ਇੱਕ ਹੁੰਦਾ। ਵੱਖ ਵੱਖ ਰਿਸ਼ਤਿਆਂ ਦੀ ਬੁਨਿਆਦ ਵਿਆਹ ਰੂਪੀ ਸਮਾਜਿਕ ਸੰਸਥਾ ਹੈ। ਜਦੋਂ ਲਿੰਗਕ ਸੰਬੰਧਾ ਦੀ ਖੁੱਲ੍ਹ ਸੀ ਤਾਂ ਕੋਈ ਪੁਰਸ਼ ਇਸਤ੍ਰੀ ਤੋਂ ਬੱਚਿਆਂ ਦੀ ਸੁਰੱਖਿਆ ਅਤੇ ਗੁਜਾਰੇ ਦੀ ਪਰਵਾਹ ਨਹੀਂ ਸੀ ਕਰਦਾ। ਔਰਤ ਨੂੰ ਖੁਦ ਦੇਖ ਭਾਲ ਕਰਨੀ ਪੈਂਦੀ ਸੀ। ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਾਚੀਨ ਮਨੁੱਖ ਨੂੰ ਵਿਆਹ ਦੀ ਰਸਮ ਉਤਪੰਨ ਕੀਤੀ। ਇਸ ਤਰ੍ਹਾਂ ਕਰਨ ਨਾਲ ਔਰਤ-ਮਰਦ ਅੰਦਰ ਇੱਕ ਦੂਜੇ ਪ੍ਰਤੀ ਜਾਂ ਪੈਦਾ ਹੋਣ ਵਾਲੀ ਸੰਤਾਨ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਦਾ ਅਗਿਆਸ ਪੈਦਾ ਹੋਣ ਲੱਗਾ। ਇਸ ਤਰ੍ਹਾਂ ਵਿਆਹ ਦੀ ਰਸਮ ਲੋਕਾਚਾਰ ਦਾ ਰੂਪ ਧਾਰ ਗਈ। ਕਿਉਂਕਿ ਇਸ ਵਿੱਚ ਸਮੂਹ ਦੀ ਸਹਿਮਤੀ ਸੀ। ਅਚਾਰੀਆਂ ਚਤੁਰਸੈਨ ਅਨੁਸਾਰ “ ਰਿਗਵੇਦ ਵਿੱਚ ਵਰਤਮਾਨ ਅਰਥਾਂ ਵਿੱਚ ਵਿਆਹ ਸ਼ਬਦ ਨਹੀਂ ਮਿਲਦਾ” ਉਹ ਅਰਥਵ ਵੇਦ ਵਿੱਚ ਵਿਅਹ ਦੀ ਪਰਿਪਾਟੀ ਦੀ ਸਥਾਪਨਾ ਹੋਣੀ ਮੰਨਦਾ ਹੈ ਪਰੰਤੂ ਡਾ. ਰਾਧਾ ਕ੍ਰਿਸ਼ਨਨ ਅਨੁਸਾਰ, ‘ਰਿਗਵੇਦ’ ਦੇ ਸਮੇਂ ਤਕ ਵਿਆਹ ਦੀ ਸੰਸਥਾ ਸਥਾਪਤ ਹੋ ਚੁੱਕੀ ਸੀ।