Sunday, January 19, 2020
Home > News > ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਮਾੜੀ ਖਬਰ

ਗੁਰਦਾਸ ਮਾਨ ਨੂੰ ਕੋਈ ਵਿਰਲਾ ਪੰਜਾਬੀ ਹੀ ਹੋਵੇਗਾ ਜੋ ਜਾਣਦਾ ਨਾ ਹੋਵੇ ,ਗੁਰਦਾਸ ਮਾਨ ਬਾਰੇ ਇਕ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਓਹਨਾ ਦੀ ਸ਼ੋਸ਼ਲ ਮੀਡੀਆ ਤੇ ਬਹੁਤ ਭੰਡੀ ਹੋ ਰਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ ਗੁਰਦਾਸ ਮਾਨ ਨੂੰ ਕੋਈ ਵਿਰਲਾ ਪੰਜਾਬੀ ਹੀ ਹੋਵੇਗਾ ਜੋ ਜਾਣਦਾ ਨਾ ਹੋਵੇ ,ਗੁਰਦਾਸ ਮਾਨ ਬਾਰੇ ਇਕ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਓਹਨਾ ਦੀ ਸ਼ੋਸ਼ਲ ਮੀਡੀਆ ਤੇ ਬਹੁਤ ਭੰਡੀ ਹੋ ਰਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ ਉਨ੍ਹਾਂ ਕਿਹਾ ਕਿ ਜ਼ਰਮਨ ਤੇ ਫਰਾਸ਼ ਦੀ ਇਕੋ ਜ਼ੁਬਾਨ ਹੈ ਤਾਂ ਭਾਰਤ ਦੀ ਇਕੋ ਜ਼ੁਬਾਨ ਕਿਉਂ ਨਹੀਂ? ਇਸ ਦੇ ਨਾਲ ਹੀ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮਾਂ ਬੋਲੀ ਤੇ ਇਨ੍ਹਾਂ ਜ਼ੋਰ ਦਿੱਤਾ ਜਾ ਰਿਹਾ ਅਤੇ ਮਾਸੀ ‘ਤੇ ਵੀ ਜ਼ੋਰ ਦੇਣਾ ਚਾਹੀਦਾ ਹੈ।ਦੱਸ ਦਈਏ ਕਿ ਇਸ ਤੋਂ ਇਲਾਵਾ ਗੁਰਦਾਸ ਮਾਨ ਨੇ ਕਿਹਾ ਲੋਕ ਹਿੰਦੀ ਫਿਲਮਾਂ ਅਤੇ ਗੀਤ ਵੀ ਦੇਖਦੇ ਹਨ। ਜੇਕਰ ਤੁਸੀਂ ਹਿੰਦੀ ਸੁਣਦੇ ਹੋ ਤਾਂ ਤੁਸੀਂ ਪੜ੍ਹ ਵੀ ਸਕਦੇ ਹੋ। ਹਰ ਬੋਲੀ ਸਿੱਖਣੀ ਚਾਹੀਦੀ ਹੈ। ਜੇ ਅਸੀਂ ਮਾਂ ਬੋਲੀ ‘ਤੇ ਇੰਨਾ ਜ਼ੋਰ ਦੇ ਰਹੇ ਹੋ ਤਾਂ ਮਾਂਸੀ ‘ਤੇ ਵੀ ਥੋੜ੍ਹਾ ਧਿਆਨ ਦੇਣਾ ਚਾਹੀਦਾ ਹੈ। ਗੁਰਦਾਸ ਮਾਨ ਦੇ ਇਸ ਬਿਆਨ ਦਾ ਸੋਸ਼ਲ ਮੀਡੀਆ ‘ਤੇ ਖੂਬ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਗੁਰਦਾਸ ਮਾਨ ਨੇ ਕਿਹਾ ਲੋਕ ਹਿੰਦੀ ਫਿਲਮਾਂ ਅਤੇ ਗੀਤ ਵੀ ਦੇਖਦੇ ਹਨ। ਜੇਕਰ ਤੁਸੀਂ ਹਿੰਦੀ ਸੁਣਦੇ ਹੋ ਤਾਂ ਤੁਸੀਂ ਪੜ੍ਹ ਵੀ ਸਕਦੇ ਹੋ। ਹਰ ਬੋਲੀ ਸਿੱਖਣੀ ਚਾਹੀਦੀ ਹੈ। ਜੇ ਅਸੀਂ ਮਾਂ ਬੋਲੀ ‘ਤੇ ਇੰਨਾ ਜ਼ੋਰ ਦੇ ਰਹੇ ਹੋ ਤਾਂ ਮਾਂਸੀ ‘ਤੇ ਵੀ ਥੋੜ੍ਹਾ ਧਿਆਨ ਦੇਣਾ ਚਾਹੀਦਾ ਹੈ। ਗੁਰਦਾਸ ਮਾਨ ਦੇ ਇਸ ਬਿਆਨ ਦਾ ਸੋਸ਼ਲ ਮੀਡੀਆ ‘ਤੇ ਖੂਬ ਵਿਰੋਧ ਕੀਤਾ ਜਾ ਰਿਹਾ ਹੈ।