Monday, October 14, 2019
Home > News > ਦੇਖੋ ਕਨੇਡਾ ਤੋਂ ਆਈ ਤਾਜਾ ਵੀਡੀਓ ਦੇਖਕੇ ਹਰ ਕੋਈ ਤੋਬਾ ਤੋਬਾ ਕਰੇਗਾ ਆਪਣੇ ਵਿਚਾਰ

ਦੇਖੋ ਕਨੇਡਾ ਤੋਂ ਆਈ ਤਾਜਾ ਵੀਡੀਓ ਦੇਖਕੇ ਹਰ ਕੋਈ ਤੋਬਾ ਤੋਬਾ ਕਰੇਗਾ ਆਪਣੇ ਵਿਚਾਰ

ਵਿਦੇਸ਼ਾਂ ਵਿੱਚ ਉਹਨਾਂ ਵਿਦਿਆਰਥੀ ਲਈ ਜੀਵਨ ਸੌਖਾ ਨਹੀਂ ਹੁੰਦਾ ਜਿਹੜੇ ਆਪਣੇ ਉੱਚ ਅਧਿਐਨ ਲਈ ਇੱਕ ਦੇਸ਼ ਤੋਂ ਦੂਸਰੇ ਦੇਸ਼ ਵਿੱਚ ਜਾਂਦੇ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨੀ ਪਵੇਗੀ ਜਿਨ੍ਹਾਂ ਤੇ ਆਪਣੇ ਖਰਚਿਆਂ ਲਈ ਖੁਦ ਪੈਸੇ ਕਮਾਉਣ ਦੀ ਜ਼ਿੰਮੇਵਾਰੀ ਹੈ। ਇਹਨਾਂ ਦਿਨਾਂ ਵਿਚ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜੋ ਕੇ ਕਨੇਡਾ ਦੇ ਇਕ ਘਰ ਦੇ ਮਾਲਕ ਨੇ ਵਿਦਿਆਰਥੀਆਂ ਦੀ ਇਕ ਹੋਰ ਅਸਲੀਅਤ ਦਰਸਾਉਣ ਲਈ ਵੀਡੀਓ ਸਾਂਝਾ ਕੀਤਾ ਜਿਸ ਨਾਲ ਉਹ ਪ੍ਰੇਸ਼ਾਨ ਸੀ। ਉਸ ਨੇ ਵੀਡੀਓ ਵਿਚ ਕੀ ਸਾਂਝਾ ਕੀਤਾ ਤੁਸੀਂ ਉਹ ਹੇਠਾਂ ਦਿੱਤੀ ਵੀਡੀਓ ਵਿਚ ਦੇਖ ਸਕਦੇ ਹੋ। ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ ‘ਚੋ ਇੱਕ ਹੈ। ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।