Tuesday, November 19, 2019
Home > News > ਦੇਖੋ ਵਿਆਹ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਧਾਰੀ ਕੁੜੀ ਨੇ ਚੁਕਿਆ ਖੌਫਨਾਕ ਕਦਮ,ਹਿਲਿਆ ਸਾਰਾ ਪਿੰਡ

ਦੇਖੋ ਵਿਆਹ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਧਾਰੀ ਕੁੜੀ ਨੇ ਚੁਕਿਆ ਖੌਫਨਾਕ ਕਦਮ,ਹਿਲਿਆ ਸਾਰਾ ਪਿੰਡ

ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਚੇਤਨਪੁਰਾ ਵਿਖੇ ਇਕ ਕੁੜੀ ਵੱਲੋਂ ਆਪਣੀ ਮੰਗਣੀ ਟੁੱਟਣ ‘ਤੇ ਕੁਝ ਖਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤ ਕਾ ਰਾਜਬੀਰ ਕੌਰ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਉਨ੍ਹਾਂ ਦੀ ਧੀ ਦੀ ਮੰਗਣੀ ਹੋਈ ਨੂੰ ਇੱਕ ਸਾਲ ਹੋ ਗਿਆ ਸੀ ਤੇ ਉਸ ਦਾ 5 ਨਵੰਬਰ ਨੂੰ ਵਿਆਹ ਹੋਣਾ ਸੀ। ਉਨ੍ਹਾਂ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਇਹ ਮੰਗਣੀ ਤੁੜਵਾਈ ਹੈ। ਉਨ੍ਹਾਂ ਦੱਸਿਆ ਇਸ ਦਾ ਜਦ ਰਾਜਬੀਰ ਨੂੰ ਪਤਾ ਲੱਗਾ ਤਾਂ ਉਸ ਨੇ ਖਾ ਲਿਆ । ਉਧਰ ਪੁਲਿਸ ਵੱਲੋ 174 ਦੀ ਕਾਰਵਾਈ ਕਰਨ ਉਪਰੰਤ ਲੋਥ ਪਰਿਵਾਰ ਹਵਾਲੇ ਕਰ ਦਿੱਤੀ ਗਈ ਸੀ। ਜਦ ਕਿ ਪਰਿਵਾਰਕ ਮੈਂਬਰਾਂ ਨੇ ਮੰਗਣੀ ਤੁੜਵਾਉਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕੁੜੀ ਦੀ ਲੋਥ ਨੂੰ ਅੰਮਿ੍ਤਸਰ ਫਤਹਿਗੜ੍ਹ ਚੂੜੀਆਂ ਰੋਡ ‘ਤੇ ਅੱਡਾ ਚੇਤਨਪੁਰਾ ਵਿਖੇ ਰੱਖ ਕੇ ਧਰਨਾ ਦਿੱਤਾ। ਇਸ ਰੋਸ ਧਰਨੇ ਦੌਰਾਨ ਮੌਕੇ ‘ਤੇ ਪੁੱਜੇ ਐੱਸਐੱਚਓ ਥਾਣਾ ਝੰਡੇਰ ਅਵਤਾਰ ਸਿੰਘ ਨੇ ਪਰਿਵਾਰ ਦੇ ਮੈਬਰਾਂ ਨੂੰ ਇਸ ‘ਚ ਮੁਲਜ਼ਮ ਪਾਏ ਜਾਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿਵਾਇਆ, ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਦਿੱਤਾ। ਉਧਰ, ਦੇਰ ਸ਼ਾਮ ਐੱਸਐੱਚਓ ਨੇ ਦੱਸਿਆ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਪਿੰਡ ਚੇਤਨਪੁਰਾ ਦੇ ਹੀ ਇੱਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਜਾਂਚ ਜਾਰੀ ਹੈ। ਮਨੁੱਖੀ ਜੀਵਨ ਕੁਦਰਤੀ ਨਾ ਰਹਿ ਕੇ ਸਮਾਜਿਕ ਬਣ ਗਿਆ ਹੈ। ਜੇ ਮਨੁੱਖੀ ਰਿਸ਼ਤੇ ਕੁਦਰਤੀ ਹੁੰਦੇ ਤਾਂ ਸਭ ਮਨੁੱਖਾਂ ਦਾ ਰਿਸ਼ਤਾ ਇੱਕ ਹੁੰਦਾ। ਵੱਖ ਵੱਖ ਰਿਸ਼ਤਿਆਂ ਦੀ ਬੁਨਿਆਦ ਵਿਆਹ ਰੂਪੀ ਸਮਾਜਿਕ ਸੰਸਥਾ ਹੈ। ਜਦੋਂ ਲਿੰਗਕ ਸੰਬੰਧਾ ਦੀ ਖੁੱਲ੍ਹ ਸੀ ਤਾਂ ਕੋਈ ਪੁਰਸ਼ ਇਸਤ੍ਰੀ ਤੋਂ ਬੱਚਿਆਂ ਦੀ ਸੁਰੱਖਿਆ ਅਤੇ ਗੁਜਾਰੇ ਦੀ ਪਰਵਾਹ ਨਹੀਂ ਸੀ ਕਰਦਾ। ਔਰਤ ਨੂੰ ਖੁਦ ਦੇਖ ਭਾਲ ਕਰਨੀ ਪੈਂਦੀ ਸੀ। ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਾਚੀਨ ਮਨੁੱਖ ਨੂੰ ਵਿਆਹ ਦੀ ਰਸਮ ਉਤਪੰਨ ਕੀਤੀ। ਇਸ ਤਰ੍ਹਾਂ ਕਰਨ ਨਾਲ ਔਰਤ-ਮਰਦ ਅੰਦਰ ਇੱਕ ਦੂਜੇ ਪ੍ਰਤੀ ਜਾਂ ਪੈਦਾ ਹੋਣ ਵਾਲੀ ਸੰਤਾਨ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਦਾ ਅਗਿਆਸ ਪੈਦਾ ਹੋਣ ਲੱਗਾ। ਇਸ ਤਰ੍ਹਾਂ ਵਿਆਹ ਦੀ ਰਸਮ ਲੋਕਾਚਾਰ ਦਾ ਰੂਪ ਧਾਰ ਗਈ। ਕਿਉਂਕਿ ਇਸ ਵਿੱਚ ਸਮੂਹ ਦੀ ਸਹਿਮਤੀ ਸੀ। ਅਚਾਰੀਆਂ ਚਤੁਰਸੈਨ ਅਨੁਸਾਰ “ ਰਿਗਵੇਦ ਵਿੱਚ ਵਰਤਮਾਨ ਅਰਥਾਂ ਵਿੱਚ ਵਿਆਹ ਸ਼ਬਦ ਨਹੀਂ ਮਿਲਦਾ” ਉਹ ਅਰਥਵ ਵੇਦ ਵਿੱਚ ਵਿਅਹ ਦੀ ਪਰਿਪਾਟੀ ਦੀ ਸਥਾਪਨਾ ਹੋਣੀ ਮੰਨਦਾ ਹੈ ਪਰੰਤੂ ਡਾ. ਰਾਧਾ ਕ੍ਰਿਸ਼ਨਨ ਅਨੁਸਾਰ, ‘ਰਿਗਵੇਦ’ ਦੇ ਸਮੇਂ ਤਕ ਵਿਆਹ ਦੀ ਸੰਸਥਾ ਸਥਾਪਤ ਹੋ ਚੁੱਕੀ ਸੀ