Saturday, December 14, 2019
Home > News > ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਭਾਣਾ ਮੌਕੇ ਤੇ

ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਭਾਣਾ ਮੌਕੇ ਤੇ

ਆਏ ਦਿਨ ਪੰਜਾਬੀ ਨੌਜਵਾਨ ਵੀਰਾਂ ਨਾਲ ਬਾਹਰਲੇ ਮੁਲਕਾਂ ਵਿੱਚ ਵੱਡੀਆਂ ਅਣਹੋਣੀਆ ਵਰਤ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀ ਸਰੀ ਦੀ ਹਾਰਵੀ ਰੋਡ (188 ਸਟਰੀਟ ਲਾਗੇ) ਅਤੇ 88 ਐਵੇਨਿਊ ‘ਤੇ ਪੈਟਰੋ ਕੈਨੇਡਾ ਗੈਸ ਸਟੇਸ਼ਨ ਨਾਲ ਮੌਜੂਦ ਕਨਵੀਨੀਐਂਸ ਸਟੋਰ ‘ਤੇ ਲੱਗੀ agg ਕਾਰਨ ਦੇ ਹਾਂ ਤ ਹੋਏ ਨੌਜਵਾਨ ਦੀ ਪਛਾਣ 27 ਸਾਲਾ ਰਾਜੀਵ ਗੱਖੜ ਵਜੋਂ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ) ਤੋਂ 5 ਕਿ. ਮੀ. ਦੂਰ ਪਿੰਡ ਕੜਮਾ ਤੋਂ ਰਾਜੀਵ ਗੱਖੜ ਕਰੀਬ 3 ਸਾਲ ਪਹਿਲਾਂ ਕੈਨੇਡਾ ਆਇਆ ਹੋਇਆ ਸੀ ਤੇ ਉਸ ਦਾ ਵਿਆਹ 19 ਅਪ੍ਰੈਲ 2019 ਨੂੰ ਪੰਜਾਬ ‘ਚ ਹੋਇਆ ਸੀ। ਮੀਡੀਆ ਜਾਣਕਾਰੀ ਅਨੁਸਾਰ ਹੁਣ ਰਾਜੀਵ ਗੱਖੜ ਦੀ ਬਾਡੀ ਲੈਣ ਲਈ ਉਸ ਦੇ ਪਿਤਾ ਰਾਧੇ ਸ਼ਾਮ ਜੀ ਕੈਨੇਡਾ ਆਏ ਹਨ। ਰਾਜੀਵ ਗੱਖੜ ਦੀ ਮਾਤਾ, ਪਤਨੀ, ਭਰਾ ਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅੱ ਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਵਿੱਛੜੀ ਆਤਮਾ ਨੂੰ ਪਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।- ਗੁਰਪ੍ਰੀਤ ਸਿੰਘ ਸਹੋਤਾ ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।