Tuesday, November 19, 2019
Home > News > ਕਰਤਾਰਪੁਰ ਸਾਹਿਬ ਜਾ ਕੇ ਨਵਜੋਤ ਸਿੰਘ ਸਿੱਧੂ ਦਾ ਸਭ ਵੱਡਾ ਬਿਆਨ ਇਮਰਾਨ ਖਾਨ ਦੀਆਂ ਕੀਤੀਆਂ ਤਾਰੀਫਾਂ

ਕਰਤਾਰਪੁਰ ਸਾਹਿਬ ਜਾ ਕੇ ਨਵਜੋਤ ਸਿੰਘ ਸਿੱਧੂ ਦਾ ਸਭ ਵੱਡਾ ਬਿਆਨ ਇਮਰਾਨ ਖਾਨ ਦੀਆਂ ਕੀਤੀਆਂ ਤਾਰੀਫਾਂ

ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਨਵਜੋਤ ਸਿੰਘ ਸਿੱਧੂ ਸਿੱਖ ਸ਼ਰਧਾਲੂਆਂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੰਬੋਧਿਤ ਕਰਦਿਆਂ ਬੋਲ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦਾ ਸੁਪਨਾ ਪੂਰਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰਾ ਲਾਂਘਾ ਮੁਹੱਬਤ ਹੈ, ਮੇਰਾ ਪੈਂਡਾ ਮੁਹੱਬਤ ਹੈ ਤੇ ਮੇਰੀ ਜੱਫੀ ਵੀ ਮੁਹੱਬਤ ਹੈ। ਪਾਰਸ ਤੇ ਬਾਬੇ ਨਾਨਕ ਦਾ ਕੋਈ ਤੋਲ ਨਹੀਂ ਹੈ।ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਨਵਜੋਤ ਸਿੰਘ ਸਿੱਧੂ ਸਿੱਖ ਸ਼ਰਧਾਲੂਆਂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੰਬੋਧਿਤ ਕਰਦਿਆਂ ਬੋਲ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦਾ ਸੁਪਨਾ ਪੂਰਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰਾ ਲਾਂਘਾ ਮੁਹੱਬਤ ਹੈ, ਮੇਰਾ ਪੈਂਡਾ ਮੁਹੱਬਤ ਹੈ ਤੇ ਮੇਰੀ ਜੱਫੀ ਵੀ ਮੁਹੱਬਤ ਹੈ। ਪਾਰਸ ਤੇ ਬਾਬੇ ਨਾਨਕ ਦਾ ਕੋਈ ਤੋਲ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਧਮਾਕੇਦਾਰ ਭਾਸ਼ਣ ਵਿੱਚ ਇਮਰਾਨ ਖਾਨ ਆਪਣੇ ਜਿਗਰੀ ਯਾਰ ਦੀ ਰੱਜ ਕੇ ਤਾਰੀਫ ਕੀਤੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਨਵਜੋਤ ਸਿੰਘ ਸਿੱਧੂ ਸਿੱਖ ਸ਼ਰਧਾਲੂਆਂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੰਬੋਧਿਤ ਕਰਦਿਆਂ ਬੋਲ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦਾ ਸੁਪਨਾ ਪੂਰਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰਾ ਲਾਂਘਾ ਮੁਹੱਬਤ ਹੈ, ਮੇਰਾ ਪੈਂਡਾ ਮੁਹੱਬਤ ਹੈ ਤੇ ਮੇਰੀ ਜੱਫੀ ਵੀ ਮੁਹੱਬਤ ਹੈ। ਪਾਰਸ ਤੇ ਬਾਬੇ ਨਾਨਕ ਦਾ ਕੋਈ ਤੋਲ ਨਹੀਂ ਹੈ। ਇਸ ਤੋਂ ਬਾਅਦ ਇਮਰਾਨ ਖਾਨ ਨੇ ਵੀ ਸਿੱਖਾਂ ਤੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਵਧਾਈਆਂ ਦਿੱਤੀਆਂ। ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪੀ. ਐੱਮ. ਇਮਰਾਨ ਖਾਨ ਨੇ ਸਿੱਖ ਸ਼ਰਧਾਲੂਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਸਭ ਤੋਂ ਪਹਿਲਾਂ ਲਾਂਘਾ ਖੁੱਲ੍ਹਣ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ 10 ਮਹੀਨਿਆਂ ਦੇ ਅੰਦਰ ਸੜਕ ਬਣਾਈ, ਪੁਲ ਬਣਾਇਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਅੰਦਾਜ਼ਾ ਹੀ ਨਹੀਂ ਸੀ ਕਿ ਮੇਰੀ ਹਕੂਮਤ ਇੰਨੀ ਜਲਦੀ ਕੰਮ ਕਰੇਗੀ। ਖੂਬਸੂਰਤ ਲਾਂਘਾ ਤਿਆਰ ਕੀਤਾ। ਸਿੱਖ ਭਾਈਚਾਰੇ ਲਈ ਅੱਜ ਖੁਸ਼ੀ ਦਾ ਮੌਕਾ ਹੈ। ਸਿੱਧੂ ਬਾਰੇ ਬੋਲੇ ਇਮਰਾਨ ਖਾਨ— ਉਨ੍ਹਾਂ ਨੇ ਨਵਜੋਤ ਸਿੰਧੂ ਬਾਰੇ ਗੱਲ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਸ਼ਾਇਰੀ ਕੀਤੀ ਹੈ, ਉਹ ਦਿਲੋਂ ਕੀਤੀ ਹੈ। ਉਨ੍ਹਾਂ ‘ਚ ਰੱਬ ਵੱਸਦਾ ਹੈ।