Saturday, December 7, 2019
Home > News > ਬੱਲੇ ਬੱਲੇ ਪੰਜਾਬੀਆਂ ਦੀ ਹੋਈ ਜਿੱਤ ਅਖੀਰ ਸਰਕਾਰ ਨੂੰ ਕਰਨਾ ਪੈ ਗਿਆ ਇਹ ਕੰਮ

ਬੱਲੇ ਬੱਲੇ ਪੰਜਾਬੀਆਂ ਦੀ ਹੋਈ ਜਿੱਤ ਅਖੀਰ ਸਰਕਾਰ ਨੂੰ ਕਰਨਾ ਪੈ ਗਿਆ ਇਹ ਕੰਮ

ਪਿਛਲੇ ਦਿਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਵਾਲੇ ਬੋਰਡ ਤੇ ਪੰਜਾਬੀ ਭਾਸ਼ਾ ਨੂੰ ਥਾਂ ਨਾ ਦਿੱਤੇ ਜਾਣ ਕਾਰਨ ਇਸ ਵਿਸ਼ੇ ਤੇ ਕਾਫੀ ਚਰਚਾ ਛਿੜ ਗਈ ਸੀ। ਇਸ ਮੁੱਦੇ ਨੂੰ ਐਡਵੋਕੇਟ ਗੁਰਲਾਭ ਸਿੰਘ ਨੇ ਕਾਫੀ ਪ੍ਰਚਾਰਿਆ ਸੀ। ਇਸ ਕਰਕੇ ਹੁਣ ਇਨ੍ਹਾਂ ਬੋਰਡਾਂ ਉੱਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਦਿੱਤੀ ਗਈ ਹੈ। ਉਸ ਤੋਂ ਪਿੱਛੋਂ ਹਿੰਦੀ ਅਤੇ ਅਖੀਰ ਵਿੱਚ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਇਸ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ 9 ਨਵੰਬਰ ਨੂੰ ਕੀਤਾ ਗਿਆ ਸੀ। ਇਸ ਉਦਘਾਟਨ ਦੇ ਬੋਰਡ ਵਿੱਚ ਪੰਜਾਬੀ ਭਾਸ਼ਾ ਨੂੰ ਬਿਲਕੁਲ ਹੀ ਵਿਸਾਰ ਦਿੱਤਾ ਗਿਆ ਸੀ। ਇਸ ਬੋਰਡ ਤੇ ਸਿਰਫ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਹੀ ਅਹਿਮੀਅਤ ਦਿੱਤੀ ਗਈ ਸੀ। ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੀ ਵਿਸਾਰ ਦਿੱਤੇ ਜਾਣ ਕਾਰਨ ਵੱਡੇ ਪੱਧਰ ਤੇ ਪੰਜਾਬੀਆਂ ਵੱਲੋਂ ਇਸ ਖ਼ਿਲਾਫ਼ ਆਵਾਜ਼ ਉਠਾਈ ਗਈ। ਹੁਣ ਸਰਕਾਰ ਤੇ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਹੁਣ ਇਸ ਉਦਘਾਟਨੀ ਬੋਰਡ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖੀ ਗਈ ਹੈ। ਉਸ ਤੋਂ ਥੱਲੇ ਹਿੰਦੀ ਅਤੇ ਸਭ ਤੋਂ ਥੱਲੇ ਅੰਗਰੇਜ਼ੀ ਭਾਸ਼ਾ ਲਿਖੀ ਗਈ ਹੈ। ਹੁਣ ਇਸ ਮਸਲੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਟਵੀਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਬੋਰਡਾਂ ਤੇ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਅਜਿਹਾ ਕਰਕੇ ਉਨ੍ਹਾਂ ਨੇ ਮਾਂ ਬੋਲੀ ਤੇ ਮਾਤ ਭਾਸ਼ਾ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਸਲੇ ਵਿਚ ਉਹ ਕੋਈ ਸਮਝੌਤਾ ਨਹੀਂ ਕਰ ਸਕਦੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਵਾਲੇ ਬੋਰਡ ਤੇ ਪੰਜਾਬੀ ਭਾਸ਼ਾ ਨੂੰ ਥਾਂ ਨਾ ਦਿੱਤੇ ਜਾਣ ਕਾਰਨ ਇਸ ਵਿਸ਼ੇ ਤੇ ਕਾਫੀ ਚਰਚਾ ਛਿੜ ਗਈ ਸੀ। ਇਸ ਮੁੱਦੇ ਨੂੰ ਐਡਵੋਕੇਟ ਗੁਰਲਾਭ ਸਿੰਘ ਨੇ ਕਾਫੀ ਪ੍ਰਚਾਰਿਆ ਸੀ। ਇਸ ਕਰਕੇ ਹੁਣ ਇਨ੍ਹਾਂ ਬੋਰਡਾਂ ਉੱਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਦਿੱਤੀ ਗਈ ਹੈ। ਉਸ ਤੋਂ ਪਿੱਛੋਂ ਹਿੰਦੀ ਅਤੇ ਅਖੀਰ ਵਿੱਚ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ 9 ਨਵੰਬਰ ਨੂੰ ਕੀਤਾ ਗਿਆ ਸੀ। ਇਸ ਉਦਘਾਟਨ ਦੇ ਬੋਰਡ ਵਿੱਚ ਪੰਜਾਬੀ ਭਾਸ਼ਾ ਨੂੰ ਬਿਲਕੁਲ ਹੀ ਵਿਸਾਰ ਦਿੱਤਾ ਗਿਆ ਸੀ। ਇਸ ਬੋਰਡ ਤੇ ਸਿਰਫ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਹੀ ਅਹਿਮੀਅਤ ਦਿੱਤੀ ਗਈ ਸੀ। ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੀ ਵਿਸਾਰ ਦਿੱਤੇ ਜਾਣ ਕਾਰਨ ਵੱਡੇ ਪੱਧਰ ਤੇ ਪੰਜਾਬੀਆਂ ਵੱਲੋਂ ਇਸ ਖ਼ਿਲਾਫ਼ ਆਵਾਜ਼ ਉਠਾਈ ਗਈ। ਹੁਣ ਸਰਕਾਰ ਤੇ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਇਸ ਉਦਘਾਟਨੀ ਬੋਰਡ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖੀ ਗਈ ਹੈ। ਉਸ ਤੋਂ ਥੱਲੇ ਹਿੰਦੀ ਅਤੇ ਸਭ ਤੋਂ ਥੱਲੇ ਅੰਗਰੇਜ਼ੀ ਭਾਸ਼ਾ ਲਿਖੀ ਗਈ ਹੈ। ਹੁਣ ਇਸ ਮਸਲੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਟਵੀਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਬੋਰਡਾਂ ਤੇ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਅਜਿਹਾ ਕਰਕੇ ਉਨ੍ਹਾਂ ਨੇ ਮਾਂ ਬੋਲੀ ਤੇ ਮਾਤ ਭਾਸ਼ਾ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਸਲੇ ਵਿਚ ਉਹ ਕੋਈ ਸਮਝੌਤਾ ਨਹੀਂ ਕਰ ਸਕਦੇ। ਇਸ ਫੈਸਲੇ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ