Thursday, April 9, 2020
Home > News > ਇਸ ਵੱਡੇ ਅਕਾਲੀ ਦਲ ਦੇ ਲੀਡਰ ਦੇ ਅਚਾਨਕ ਅਕਾਲ ਚਲਾਣੇ ਨਾਲ ਅਕਾਲੀ ਦਲ ਚ ਮਾਤਮ

ਇਸ ਵੱਡੇ ਅਕਾਲੀ ਦਲ ਦੇ ਲੀਡਰ ਦੇ ਅਚਾਨਕ ਅਕਾਲ ਚਲਾਣੇ ਨਾਲ ਅਕਾਲੀ ਦਲ ਚ ਮਾਤਮ

ਸਿੱਖ ਭਾਈਚਾਰੇ ਲਈ ਦੁੱਖ-ਭਰੀ ਖਬਰ ਹੈ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦਾ ਦੇ-ਹਾਂਤ ਹੋ ਗਿਆ ਹੈ ਸਾਡੇ ਸਾਰਿਆਂ ਦੇ ਸਤਿਕਾਰ ਯੋਗ SGPC ਮੈਂਬਰ ਅਤੇ ਬੱਦੋਵਾਲ ਦੇ ਸਾਬਕਾ ਸਰਪੰਚ ਸ ਸੁਰਿੰਦਰਪਾਲ ਸਿੰਘ ਜੀ ਬੱਦੋਵਾਲਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਸਾਨੂੰ ਸਦੀਵੀ ਵਿ-ਛੋੜਾ ਦੇ ਗਏ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਵਾਹਿਗੁਰੂ ਜੀ ਪਰਿਵਾਰ ਤੇ ਮੇਹਰ ਭਰਿਆ ਹੱਥ ਰੱਖਣ ।ਪਰਮਾਤਮਾ ਉਹਨਾਂ ਦੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਸ਼ਰਨ ਦੇਣ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਕੀਤਾ ਗਿਆ ਹੈ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ Dukh ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਬੱਦੋਵਾਲ ਸਵੇਰੇ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮ-ਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਸਿੱਖ ਧਰਮ ਵਿੱਚ ਉਨ੍ਹਾਂ ਦੁਬਾਰਾ ਪਾਏ ਗਏ ਸਹਿਯੋਗ ਨੂੰ ਭੁਲਾਇਆ ਨਹੀਂ ਜਾ ਸਕਦਾ ਉਹ ਹਰ ਸਿੱਖ ਮ-ਸਲੇ ਨੂੰ ਕੰਮ ਲਈ ਸਹਿਯੋਗ ਦੇਣ ਲਈ ਤਿਆਰ ਰਹਿੰਦੇ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥਕ ਆਗੂ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ ‘ਤੇ Dukh ਪ੍ਰਗਟ ਕੀਤਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਬੱਦੋਵਾਲ ਤੋਂ ਕੌਮ ਦਾ ਵਾਝਿਆਂ ਹੋਣਾ ਬੇਹੱਦ ਅਫਸੋ-ਸਨਾਕ ਹੈ’