Monday, April 6, 2020
Home > News > ਦੇਖੋ ਪੰਜਾਬ ਦੇ ਐਮ.ਐਲ.ਏ ਨਾਲ ਵਿਆਹ ਕਰਵਾਉਣ ਵਾਲੀ ਕੁੜੀ ਨਾਲ ਖੜ੍ਹਾ ਹੋ ਗਿਆ ਨਵਾਂ ਪੰਗਾ

ਦੇਖੋ ਪੰਜਾਬ ਦੇ ਐਮ.ਐਲ.ਏ ਨਾਲ ਵਿਆਹ ਕਰਵਾਉਣ ਵਾਲੀ ਕੁੜੀ ਨਾਲ ਖੜ੍ਹਾ ਹੋ ਗਿਆ ਨਵਾਂ ਪੰਗਾ

ਉੱਤਰ ਪ੍ਰਦੇਸ਼ ਕਾਂਗਰਸ ਵੱਲੋਂ ਰਾਏਬਰੇਲੀ ਤੋਂ ਕਾਂਗਰਸ ਦੀ ਵਿਧਾਇਕਾ ਅਦਿਤੀ ਸਿੰਘ ਨੂੰ ਨੋ ਟਿ ਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਕਾਂਗਰਸ ਵਿਧਾਇਕ ਦਲ ਦੀ ਨੇਤਾ ਅਨੁਰਾਧਾ ਮਿਸ਼ਰਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਇਹ ਬੇਨਤੀ ਕੀਤੀ ਹੈ ਕਿ ਅਦਿਤੀ ਸਿੰਘ ਦੀ ਵਿਧਾਨ ਸਭਾ ਦੀ ਮੈਂਬਰੀ ਨੂੰ ਖ ਤ ਮ ਕਰ ਦਿੱਤਾ ਜਾਵੇ। ਅਦਿਤੀ ਸਿੰਘ ਤੇ ਦੋ ਸ਼ ਹੈ ਕਿ ਉਨ੍ਹਾਂ ਨੇ ਪਾਰਟੀ ਵੱਲੋਂ ਮ ਨ੍ਹਾ ਕਰਨ ਦੇ ਬਾ ਵ ਜੂ ਦ ਵੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਨੂੰ ਪ੍ਰਦੇਸ਼ ਕਮੇਟੀ ਵੱਲੋਂ ਪਹਿਲਾਂ ਵੀ ਇੱਕ ਨੋਟਿਸ ਦਿੱਤਾ ਗਿਆ ਸੀ। ਜਿਸ ਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਹੁਣ ਉਨ੍ਹਾਂ ਨੂੰ ਦੁਬਾਰਾ ਨੋਟਿਸ ਭੇਜਿਆ ਗਿਆ ਹੈ। ਅਜੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੰਜਾਬ ਦੇ ਵਿਧਾਇਕ ਨਾਲ ਵਿਆਹ ਕਰਵਾਇਆ ਹੈ। ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾਉਣ ਵਾਲੀ ਵਿਧਾਇਕਾ ਅਦਿਤੀ ਸਿੰਘ ਨੂੰ ਉੱਤਰ ਪ੍ਰਦੇਸ਼ ਦੀ ਕਾਂਗਰਸ ਕਮੇਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ 2 ਅਕਤੂਬਰ ਨੂੰ ਯੂ.ਪੀ. ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲਿਆ ਸੀ। ਜਦ ਕਿ ਪਾਰਟੀ ਵੱਲੋਂ ਆਪਣੇ ਵਿਧਾਇਕਾਂ ਨੂੰ ਇਸ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਵਿੱ-ਪ ਜਾਰੀ ਕਰਕੇ ਮ ਨ੍ਹਾ ਕੀਤਾ ਗਿਆ ਸੀ। ਉਨ੍ਹਾਂ ਨੇ ਨੋ ਟਿ ਸ ਦਾ ਕੋਈ ਜਵਾਬ ਨਹੀਂ ਦਿੱਤਾ। ਸਗੋਂ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁ ਰੱ ਖਿ ਆ ਵਧਾਈ ਜਾਵੇ। ਜਦੋਂ ਅਦਿਤੀ ਸਿੰਘ ਨੇ 16 ਅਕਤੂਬਰ ਨੂੰ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕੀਤੀ ਤਾਂ ਇਹ ਅੰਦਾਜ਼ੇ ਲੱਗਣ ਲੱਗੇ ਕਿ ਅਦਿਤੀ ਸਿੰਘ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਦੁਆਰਾ ਨੋਟਿਸ ਦਾ ਕੋਈ ਜਵਾਬ ਨਾ ਦੇਣ ਤੇ ਹੁਣ ਉਨ੍ਹਾਂ ਨੂੰ ਦੂਸਰਾ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨਾਲ ਵਿਆਹ ਕਰਵਾਇਆ ਹੈ। ਅੰਗਦ ਸਿੰਘ ਵੀ ਕਾਂਗਰਸ ਪਾਰਟੀ ਦੇ ਵਿਧਾਇਕ ਹਨ। ਪਰ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੀ ਦੀ ਨੇਤਾ ਨੇ ਸਪੀਕਰ ਨੂੰ ਬੇਨਤੀ ਕੀਤੀ ਹੈ ਕਿ ਅਦਿਤੀ ਸਿੰਘ ਦੀ ਮੈਂ ਬ ਰੀ ਖ਼ ਤ ਮ ਕਰ ਦਿੱਤੀ ਜਾਵੇ। ਹੁਣ ਅਦਿਤੀ ਸਿੰਘ ਕੀ ਕ ਦ ਮ ਚੁੱਕਦੇ ਹਨ ਅਤੇ ਸਪੀਕਰ ਕੀ ਫੈਸਲਾ ਲੈਂਦੇ ਹਨ। ਇਹ ਤਾਂ ਆਉਣ ਵਾਲੇ ਦਿਨਾਂ ਵਿਚ ਹੀ ਪਤਾ ਲੱਗੇਗਾ।