Monday, April 6, 2020
Home > News > ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਇਹ ਸਭ ਵੱਡੇ ਨੇਤਾ ਨਹੀਂ ਰਹੇ

ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਇਹ ਸਭ ਵੱਡੇ ਨੇਤਾ ਨਹੀਂ ਰਹੇ

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪ ਤਾਲ ਵਿਖੇ ਦਿ ਹਾਂਤ ਹੋ ਗਿਆ।ਜਿੰਨਾਂ ਦਾ ਅੰਤਿਮ ਸੰਸ ਕਾਰ 21 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਵੱਖ ਸ਼ਖਸੀਅਤਾਂ ਨੇ ਅਫਸੋਸ ਪ੍ਰਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਜਥੇਦਾਰ ਅਵਤਾਰ ਸਿੰਘ ਮੱਕੜ 9 ਸਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਤਜਿੰਦਰ ਪਾਲ ਸਿੰਘ ਸੋਨੀ ਮੱਕੜ ਦਾ 2013 ਵਿੱਚ ਦਿਹਾਂ ਤ ਹੋ ਗਿਆ ਸੀ। ਦੱਸ ਦਈਏ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਮੈਂਬਰ ਸਨ। ਤੁਹਾਨੂੰ ਦੱਸ ਦੇਈਏ ਕਿ ਅਵਤਾਰ ਸਿੰਘ ਮੱਕੜ ਦਾ ਸ਼੍ਰੋਮਣੀ ਅਕਾਲੀ ਦਲ ਚ ਕਾਫੀ ਜਿਆਦਾ ਸਤਿਕਾਰ ਸੀ ਹਰ ਵੱਡੇ ਨੇਤਾ ਉਨ੍ਹਾਂ ਦਾ ਸਤਿਕਾਰ ਕਰਦੇ ਸਨ।ਜ਼ਿਕਰਯੋਗ ਹੈ ਕਿ ਸਾਲ 2004 ਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਉਹ ਪ੍ਰਧਾਨ ਚੁਣ ਲਏ ਗਏ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਲੁਧਿਆਣੇ ਦੇ ਪਰਮੁੱਖ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ ਦੇ ਮੁੱਢਲੇ ਮੁੱਖ ਸੇਵਾਦਾਰ ਸਨ। ਉਨ੍ਹਾਂ ਦਾ ਅੰਤਿਮ ਸ ਸਕਾਰ 21 ਦਸੰਬਰ 2019, ਦਿਨ ਸ਼ਨਿੱਚਰਵਾਰ, ਬਾਅਦ ਦੁਪਹਿਰ 2 ਵਜੇ, ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਜਥੇਦਾਰ ਮੱਕੜ ਦੀ ਪਤਨੀ ਪਹਿਲਾਂ ਹੀ ਅਕਾਲ ਚਲਾਣਾ ਕਰ ਚੁੱਕੇ ਸਨ।ਉਹ ਆਪਣੇ ਪਿੱਛੇ ਦੋ ਬੇਟੇ ਇੰਦਰਜੀਤ ਸਿੰਘ ਅਤੇ ਮਨਵਿੰਦਰ ਸਿੰਘ ਛੱਡ ਗਏ ਹਨ। ਉਨ੍ਹਾਂ ਦੇ ਇਕ ਬੇਟੇ ਤਜਿੰਦਰ ਸਿੰਘ ਸੋਨੀ ਵੀ ਪਹਿਲਾਂ ਅਕਾਲ ਚਲਾ ਣਾ ਕਰ ਗਏ ਸਨ। ਪਿਛਲੇ ਲਗਪਗ 35-40 ਸਾਲਾਂ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ ਦੇ ਪ੍ਰਧਾਨ ਚੱਲਦੇ ਆ ਰਹੇ ਜਥੇਦਾਰ ਮੱਕੜ 13 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ।