Monday, April 6, 2020
Home > News > ਕਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਲਈ ਆਈ ਸਭ ਤੋਂ ਵੱਡੀ ਖੁਸ਼ਖਬਰੀ ਹੁਣ

ਕਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਲਈ ਆਈ ਸਭ ਤੋਂ ਵੱਡੀ ਖੁਸ਼ਖਬਰੀ ਹੁਣ

ਸਭ ਨੂੰ ਪਤਾ ਹੈ ਕਿ ਇਨਸਾਨੀ ਜ਼ਿੰਦਗੀ ਸੰ-ਘ-ਰ-ਸ਼ ਦਾ ਦੂਜਾ ਨਾਮ ਹੈ। ਇਨਸਾਨ ਦੀਆਂ ਤਿੰਨ ਪ੍ਰਮੁੱਖ ਲੋੜਾਂ ਕੁੱਲੀ, ਗੁੱਲੀ ਅਤੇ ਜੁੱਲੀ ਹਨ। ਇਨ੍ਹਾਂ ਬਿਨਾਂ ਸਾਡਾ ਗੁਜ਼ਾਰਾ ਨਹੀਂ ਹੈ। ਜਿਹੜੇ ਵਿਦਿਆਰਥੀ ਸਟੱਡੀ ਵੀਜ਼ਾ ਲੈ ਕੇ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਜੀਵਨ ਕਿੰਨਾ ਸੰਘ-ਰ-ਸ਼-ਮ-ਈ ਹੈ। ਇਹ ਤਾਂ ਉਹ ਹੀ ਜਾਣਦੇ ਹਨ। ਏਅਰਪੋਰਟ ਤੇ ਜਹਾਜ਼ ਉੱਤਰਦੇ ਹੀ ਸੰ-ਘ-ਰ-ਸ਼ ਸ਼ੁਰੂ ਹੋ ਜਾਂਦਾ ਹੈ।ਬੇ-ਗਾ-ਨੇ ਮੁਲਕ ਵਿੱਚ ਰਹਿਣ ਦਾ ਅਤੇ ਖਾਣੇ ਦਾ ਪ੍ਰਬੰਧ ਕਰਨਾ ਕੋਈ ਸੌਖਾ ਕੰਮ ਨਹੀਂ ਹੈ। ਹੋਟਲਾਂ ਦਾ ਕਿਰਾਇਆ ਅਸੀਂ ਜਾਣਦੇ ਹਾਂ, ਕਿੰਨਾ ਜ਼ਿਆਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਲੋੜ ਨੂੰ ਕੈਨੇਡਾ ਦੇ ਸਰੀ ਵਿਚਲੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਸਮਝਿਆ ਹੈ। ਪ੍ਰਬੰਧਕਾਂ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ 6 ਮਹੀਨੇ ਲਈ ਰਹਿਣ ਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਅੰਤਰਰਾਸ਼ਟਰੀ ਵਿਦਿਆਰਥੀ ਭਾਵੇਂ ਕਿਸੇ ਵੀ ਮੁਲਕ ਨਾਲ ਸਬੰਧਿਤ ਹੋਣ ਉਨ੍ਹਾਂ ਨੂੰ 6 ਮਹੀਨੇ ਲਈ ਇਸ ਗੁਰੂ ਘਰ ਵਿੱਚ ਰਹਿਣ ਅਤੇ ਖਾਣੇ ਦੀ ਸਹੂਲਤ ਮਿਲੇਗੀ। ਇਹ ਵਿਦਿਆਰਥੀ ਭਾਵੇਂ ਨਵੇਂ ਆ ਰਹੇ ਹਨ। ਭਾਵੇਂ ਉਹ ਦੋ ਮਹੀਨੇ ਪਹਿਲਾਂ ਆਏ ਹਨ।ਗੁਰੂ ਘਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ ਹਨ ਅਤੇ ਅੱਜ ਕੱਲ੍ਹ ਸ਼ਹੀਦੀ ਸਮਾਗਮ ਚੱਲ ਰਹੇ ਹਨ। ਇਨ੍ਹਾਂ ਸਮਾਗਮਾਂ ਤੇ ਕਿੰਨੀ ਹੀ ਰਕਮ ਖਰਚ ਕੀਤੀ ਜਾ ਰਹੀ ਹੈ। ਸਰੀ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਲੋ-ੜ-ਵੰ-ਦਾਂ ਦੀ ਮਦਦ ਕਰਨ ਦਾ ਉਪਰਾਲਾ ਕੀਤਾ ਹੈ। ਸਾਡੇ ਗੁਰੂਆਂ ਨੇ ਵੀ ਸਾਨੂੰ ਆਪਣੀ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋ-ੜ-ਵੰ-ਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਜਿਸ ਤਰ੍ਹਾਂ ਸਰੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ 6 ਮਹੀਨੇ ਲਈ ਰਹਿਣ ਤੇ ਖਾਣੇ ਦੀ ਸ-ਹੂ-ਲ-ਤ ਦਿੱਤੀ ਜਾ ਰਹੀ ਹੈ।ਇਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ ਹੋ ਸਕਦਾ ਹੈ। ਹੋਰ ਗੁਰੂ ਘਰਾਂ ਦੇ ਪ੍ਰਬੰਧਕ ਵੀ ਇਸ ਤੋਂ ਪ੍ਰ-ਭਾ-ਵਿ-ਤ ਹੋਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਗੁਰੂ ਘਰ ਦੁੱਖ ਨਿਵਾਰਨ ਸਾਹਿਬ ਵਿੱਚ ਆਪਣਾ ਆਈ.ਡੀ. ਪਾਸਵਰਡ ਲੈ ਕੇ ਜਾਣਾ ਪਵੇਗਾ। ਬਿਨਾਂ ਸ਼ੱ-ਕ ਸਰੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਕਾਬਿਲੇ ਤਾਰੀਫ਼ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।