Friday, April 10, 2020
Home > News > ਜਰੂਰੀ ਪੋਸਟ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਜਰੂਰੀ ਪੋਸਟ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਚ’ ਹੋਇਆ ਛੁੱਟੀਆਂ ਦਾ ਐਲਾਨ,ਦੇਖੋ ਪੂਰੀ ਖਬਰ ਇਹ ਖਬਰ ਜੁੜੀ ਹੈ ਪੰਜਾਬ ਦੇ ਸਕੂਲੀ ਬੱਚਿਆਂ ਨਾਲ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਏ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਛੁੱਟੀਆਂ ਦਾ ਐਲਾਨ ਹੋ ਗਿਆ ਹੈ ਦੱਸਣਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਿਸ ਅਨੁਸਾਰ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਰਾਜ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉੱਧਰ ਦੂਜੇ ਪਾਸੇ ਸਰਦ ਰੁੱਤ ਦੌਰਾਨ ਧੁੰਦ ਵਲੋਂ ਫੜੇ ਜੋਰ ਕਾਰਨ ਸਕੂਲੀ ਬੱਚੇ ਲਿਜਾ ਰਹੇ ਵਾਹਨਾਂ ਨਾਲ ਕੋਈ ਅਣਸੁਖਾਵੀਂ ਅਣਹੋਣੀ ਨਾ ਹੋ ਜਾਵੇ ਤੇ ਬੱਚਿਆਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਅੰਦਰ ਆਉਂਦੇ ਸਾਰੇ ਸਰਕਾਰੀ/ ਏਡਿਡ/ਨਿੱਜੀ ਸਕੂਲਾਂ ਦਾ ਮਿਤੀ 19-12-2019 ਤੋਂ ਮਿਤੀ 04-01-2020 ਤੱਕ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੇ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦੇ ਹੁਕਮ ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ, ਫ਼ਰੀਦਕੋਟ ਵਲੋਂ ਜਾਰੀ ਕੀਤੇ ਗਏ ਹਨ।ਪੰਜਾਬ ਦੇ ਸਕੂਲਾਂ ਚ’ ਹੋਇਆ ਛੁੱਟੀਆਂ ਦਾ ਐਲਾਨ,ਦੇਖੋ ਪੂਰੀ ਖਬਰ =ਇਹ ਖਬਰ ਜੁੜੀ ਹੈ ਪੰਜਾਬ ਦੇ ਸਕੂਲੀ ਬੱਚਿਆਂ ਨਾਲ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਆਏ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਛੁੱਟੀਆਂ ਦਾ ਐਲਾਨ ਹੋ ਗਿਆ ਹੈ ਦੱਸਣਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਿਸ ਅਨੁਸਾਰ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਰਾਜ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉੱਧਰ ਦੂਜੇ ਪਾਸੇ ਸਰਦ ਰੁੱਤ ਦੌਰਾਨ ਧੁੰਦ ਵਲੋਂ ਫੜੇ ਜੋਰ ਕਾਰਨ ਸਕੂਲੀ ਬੱਚੇ ਲਿਜਾ ਰਹੇ ਵਾਹਨਾਂ ਨਾਲ ਕੋਈ ਅਣਸੁਖਾਵੀਂ ਅਣਹੋਣੀ ਨਾ ਹੋ ਜਾਵੇ ਤੇ ਬੱਚਿਆਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਅੰਦਰ ਆਉਂਦੇ ਸਾਰੇ ਸਰਕਾਰੀ/ ਏਡਿਡ/ਨਿੱਜੀ ਸਕੂਲਾਂ ਦਾ ਮਿਤੀ 19-12-2019 ਤੋਂ ਮਿਤੀ 04-01-2020 ਤੱਕ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੇ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦੇ ਹੁਕਮ ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ, ਫ਼ਰੀਦਕੋਟ ਵਲੋਂ ਜਾਰੀ ਕੀਤੇ ਗਏ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹਰੇਕ ਕੋਲ ਇਹ ਜਾਣਕਾਰੀ ਪਹੁੰਚ ਸਕੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹਰੇਕ ਕੋਲ ਇਹ ਜਾਣਕਾਰੀ ਪਹੁੰਚ ਸਕੇ।