Sunday, January 19, 2020
Home > News > ਮਾੜੀ ਖਬਰ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਦੇਸ਼ ਲਈ

ਮਾੜੀ ਖਬਰ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਦੇਸ਼ ਲਈ

ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਦੇਸ਼ ਲਈ ਕੁਰ ਬਾ ਨ ‘ਇਸ ਵੇਲੇ ਦੀ ਵੱਡੀ ਮਾੜੀ ਖਬਰ ਆ ਰਹੀ ਹੈ ਗੁਰਦਾਸਪੁਰ ਤੋਂ ਜਾਣਕਾਰੀ ਅਨੁਸਾਰ ਦੀਨਾਨਗਰ (ਦੀਪਕ) : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸਥਿਤ ਮਾਛਿੱਲ, ਉੜੀ ਸੈਕਟਰ ‘ਚ ਬਰਫੀਲਾ tufan ਦੀ ਲ ਪੇਟ ‘ਚ ਆ ਕੇ ਫੌਜ ਦੇ 3 ਜਵਾਨਾਂ ਨੇ ਸ਼ ਹਾ ਦ ਤ ਦਾ ਜਾਮ ਪੀਤਾ।ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਨੌਜਵਾਨਾਂ ‘ਚੋਂ ਇਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ ਵਾਲੇ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ ‘ਚ ਤਾਇਨਾਤ ਸਨ। ਤੁਹਾਨੂੰ ਦੱਸ ਦੇਈਏ ਕਿ ਰਣਜੀਤ ਸਿੰਘ ਆਪਣੇ ਪਿੱਛੇ ਆਪਣੇ ਬਜੁਰਗ ਮਾਤਾ-ਪਿਤਾ ਤੇ ਘਰਵਾਲੀ ਤੇ ਇੱਕ ਧੀ ਨੂੰ ਪਿਛੇ ਛੱਡ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਧੀ ਅਜੇ ਸਾਲ ਦੀ ਹੈ।ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ ‘ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਹੀ ਹੋਇਆ। ਰਣਜੀਤ ਦੀ ਤਿਰੰਗੇ ‘ਚ ਲਿਪਟੀ ਬਾਡੀ ਅੱਜ ਪਿੰਡ ਪੁੱਜਣ ਦੀ ਸੰਭਾਵਨਾ ਹੈ, ਜਿੱਥੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸ ਕਾ ਰ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਇਸ ਖਬਰ ਦੇ ਆਉਣ ਸਾਰ ਹੀ ਪੂਰੇ ਇਲਾਕੇ ਚ ਸੋ ਗ ਛਾਇਆ ਹੋਇਆ ਹੈ। ਹਰ ਕੋਈ ਫੌਜੀ ਜਵਾਨ ਨੂੰ ਯਾਦ ਕਰਦਿਆਂ ਭਾ ਵੁਕ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਇੱਕ ਰਣਜੀਤ ਸਿੰਘ ਆਮ ਪਰਿਵਾਰ ਦਾ ਪੁੱਤ ਸੀ ਜੋ ਆਪਣੀ ਰੋਜੀ-ਰੋਟੀ ਲਈ ਫੌਜ ਚ ਦੇਸ਼ ਦੀ ਸੇਵਾ ਕਰਨ ਲਈ ਭਰਤੀ ਹੋਇਆ ਸੀ ਪਰ ਪ੍ਰਮਾਤਮਾ ਨੂੰ ਕੁੱਝ ਹੋਰ ਹੀ ਮਨਜੂਰ ਸੀਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਵੀ ਸਾਡੇ ਪੰਜਾਬ ਦੇ ਨੌਜਵਾਨ ਦੇਸ਼ ਲਈ ਰੱਬ ਨੂੰ ਪਿਆਰੇ ਹੋ ਗਏ ਹਨ। ਵਾਹਿਗੁਰੂ ਵੀਰ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਸ਼ਾਤੀ ਬਖਸਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।