Thursday, February 20, 2020
Home > News > ਰੋਜਾਨਾ ਇਹ ਸ਼ਬਦ ਸੁਣਕੇ ਘਰ ਚ ਮਾਇਆ ਦੀ ਕਮੀ ਨਹੀ ਰਹੇਗੀ ਤੇਰੀ ਧੰਨ ਹੈ ਕਮਾਈ ਬਾਬਾ ਦੀਪ ਸਿੰਘ ਜੀ

ਰੋਜਾਨਾ ਇਹ ਸ਼ਬਦ ਸੁਣਕੇ ਘਰ ਚ ਮਾਇਆ ਦੀ ਕਮੀ ਨਹੀ ਰਹੇਗੀ ਤੇਰੀ ਧੰਨ ਹੈ ਕਮਾਈ ਬਾਬਾ ਦੀਪ ਸਿੰਘ ਜੀ

ਰੋਜਾਨਾ ਇਹ ਸ਼ਬਦ ਸੁਣਕੇ ਘਰ ਚ ਮਾਇਆ ਦੀ ਕਮੀ ਨਹੀ ਰਹੇਗੀ ਤੇਰੀ ਧੰਨ ਹੈ ਕਮਾਈ ਬਾਬਾ ਦੀਪ ਸਿੰਘ ਜੀ ‘ਤੇਰੀ ਧੰਨ ਹੈ ਕਮਾਈ ਬਾਬਾ ਦੀਪ ਸਿੰਘ ਜੀ “ਬਾਬਾ ਦੀਪ ਸਿੰਘ ਨੂੰ ਯਾਦ ਕਰਦਿਆਂ ਸ਼ਬਦ ਸੁਣੋ ਜੀ”ਅੰਮ੍ਰਿਤਸਰ ਦੇ ਵਿੱਚ ਅਨੇਕਾਂ ਉਦਹਾਰਣਾਂ ਹਨ ਜਿਨ੍ਹਾਂ ਦਾ ਪਹਿਲਾ ਕੰਮ ਕਾਰੋਬਾਰ ਨਹੀਂ ਚੱਲਦਾ ਸੀ ਉਹ ਰੋਜਾਨਾ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਜਾ ਕੇ ਸ਼ਰਧਾ ਨਾਲ ਪਾਠ ਤੇ ਸੇਵਾ ਕਰਦੇ ਹਨ ਜਿਨ੍ਹਾਂ ਦੀਆਂ ਕਮਾਈਆਂ ਚ ਵਾਧਾ ਹੋਇਆ ਹੈ
ਘਰ ਖੁਸ਼ੀਆਂ ਆਈਆਂ ਹਨ ਤੇ ਘਰ ਵਰਕਤ ਹੋਈ ਹੈ ਜੋ ਬਾਬਾ ਦੀਪ ਸਿੰਘ ਜੀ ਦੇ ਚਰਨਾਂ ਚ ਆਪਣਾ ਸ਼ੀ ਸ਼ ਝੁਕਾਉਦੇ ਹਨ। ਬਾਬਾ ਜੀ ਉਨ੍ਹਾਂ ਤੇ ਕਿਰਪਾ ਜਰੂਰ ਕਰਦੇ ਹਨ। ’27 ਜਨਵਰੀ ਭਾਵ ਕੱਲ੍ਹ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕੱਲ੍ਹ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਦਰਬਾਰ ਸਾਹਿਬ ਅੰਮ੍ਰਿਤਸਰ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ।SGPC ਵੱਲੋਂ ਸਜਾਏ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੇ’ਸ਼ ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ,ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਕਮੇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਇਸ ਦੌਰਾਨ ਸੰਗਤਾਂ ਨੇ ਵੱਖ-ਵੱਖ ਥਾਵਾਂ ਤੇ ਚਾਹ-ਪਾਣੀ ਅਤੇ ਫਰੂਟ ਦੇ ਲੰਗਰ ਲਗਾ ਕੇ ਸੇਵਾ ਕੀਤੀ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀ ਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਇਆ।