Wednesday, February 19, 2020
Home > News > ਹੁਣ ਇਹ ਛੋਟੀ ਜਿਹੀ ਗਲਤੀ ਕਰਨ ਤੇ ਨਹੀਂ ਮਿਲੇਗਾ ਕਨੈਡਾ, ਆਸਟ੍ਰੇਲੀਆ ਦਾ ਵੀਜ਼ਾ

ਹੁਣ ਇਹ ਛੋਟੀ ਜਿਹੀ ਗਲਤੀ ਕਰਨ ਤੇ ਨਹੀਂ ਮਿਲੇਗਾ ਕਨੈਡਾ, ਆਸਟ੍ਰੇਲੀਆ ਦਾ ਵੀਜ਼ਾ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕਨੇਡਾ ਆਸਟ੍ਰੇਲੀਆ ਤੇ ਅਮਰੀਕਾ ਵਰਗੇ ਵਧੀਆ ਦੇਸ਼ਾਂ ਵਿੱਚ ਜਾਣ ਵਾਲੇ ਭਾਈਚਾਰੇ ਲਈ ਜਾਣਕਾਰੀ ਅਨੁਸਾਰ ਮੌਜੂਦਾ ਸਮੇ ਵਿੱਚ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੀ ਬਹੁਤ ਚਾਹਵਾਨ ਹੈ । ਇਹ ਖਬਰ ਵਿਦੇਸ਼ ਜਾਣ ਵਾਲਿਆਂ ਲਈ ਬੇਹੱਦ ਜਰੂਰੀ ਹੈ,
ਕਿਉਂਕਿ ਤੁਹਾਡੀ ਇੱਕ ਛੋਟੀ ਜਿਹੀ ਗਲਤੀ ਤੁਹਾਡੇ ਵਿਦੇਸ਼ ਜਾਣ ਦੇ ਸੁਪਨੇ ਨੂੰ ਚਕ ਨਾਚੂਰ ਕਰ ਸਕਦੀ ਹੈ । ਟ੍ਰੈਫਿਕ ਪੁਲਿਸ ਵੱਲੋਂ ਹੁਣ ਟ੍ਰੈਫਿਕ ਨਿਯਮ ਤੋ ੜ ਨ ਵਾਲਿਆਂ ਖਿਲਾ ਫ਼ ਸ ਖਤ ਨਿਯਮ ਬਣਾਏ ਜਾ ਰਹੇ ਹਨ । ਜਿਸਦੇ ਚਲਦਿਆਂ ਹੁਣ ਟ੍ਰੈਫਿਕ ਨਿਯਮ ਤੋੜਨ ਵਾਲੇ ਲੋਕਾਂ ਨੂੰ ਵਿਦੇਸ਼ ਜਾਣ ਦਾ ਵੀਜ਼ਾ ਨਹੀਂ ਮਿਲੇਗਾ । ਇਹ ਨਿਯਮ ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਲਾਗੂ ਕੀਤਾ ਗਿਆ ਹੈ । ਦੱਸ ਦੇਈਏ ਕਿ ਦਰਅਸਲ, ਲੁਧਿਆਣਾ ਵਿੱਚ ਟ੍ਰੈਫਿਕ ਦੀ ਸਮੱਸਿਆ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਇਹ ਨਵਾਂ ਪਲਾਨ ਤਿਆਰ ਕੀਤਾ ਗਿਆ ਹੈ । ਦੱਸ ਦੇਈਏ ਕਿ ਵਾਰ-ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਪਾਸਪੋਰਟ ਰੱਦ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਲੁਧਿਆਣਾ ਪੁਲਿਸ ਦੇ ਇਸ ਪਲਾਨ ਤਹਿਤ ਟ੍ਰੈਫਿਕ ਨਿ ਯਮ ਤੋੜਨ ਵਾਲੇ ਲੋਕਾਂ ਦਾ ਡਾਟਾ ਕੈਨੇਡਾ, ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਅੰਬੈਸੀ ਨੂੰ ਭੇਜ ਦਿੱਤਾ ਜਾਵੇਗਾ । ਜਦੋਂ ਲੋਕ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਲੈਣ ਲਈ ਅਪਲਾਈ ਕਰਨਗੇ ਤਾਂ ਉਨ੍ਹਾਂ ਦੇ ਪੁਆਇੰਟ ਘੱਟ ਹੋ ਜਾਣਗੇ । ਜਿਸ ਕਾਰਨ ਉਨ੍ਹਾਂ ਦਾ ਵੀਜ਼ਾ ਵੀ ਰੱਦ ਹੋ ਸਕਦਾ ਹੈ । ਇਸ ਤੋਂ ਇਲਾਵਾ ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਰੈੱਡ ਲਾਈਟ ਜੰਪ ਕਰਨ ਅਤੇ ਸ਼ਰਾ ਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੀ ਇੱਕ ਵੱਖਰਾ ਡਾਟਾ ਤਿਆਰ ਕੀਤਾ ਜਾਵੇਗਾ । ਦੱਸ ਦਈਏ ਕਿ ਉੱਥੇ ਹੀ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਪੁਲਿਸ ਮੁਲਾ ਜ਼ਮਾਂ ਨਾਲ ਬਦ ਸ ਲੂਕੀ ਕਰਨ ਵਾਲਿਆਂ ਦਾ ਵੀ ਡਾਟਾ ਅੰਬੈਸੀ ਨੂੰ ਭੇਜਿਆ ਜਾਵੇਗਾ ।
ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿੱਚ ਟ੍ਰੈਫਿਕ ਦੀ ਸਮੱਸਿਆ ਇੱਕ ਵੱਡੀ ਸਮੱਸਿਆ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾ ਫ਼ ਸਖ ਤ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ । ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।