Thursday, July 18, 2019
Home > News > ਪੰਜਾਬ :ਆਹ ਦੇਖੋ ਕੀ ਭਾਣਾ ਵਾਪਰ ਗਿਆ(ਵੀਡੀਓ)

ਪੰਜਾਬ :ਆਹ ਦੇਖੋ ਕੀ ਭਾਣਾ ਵਾਪਰ ਗਿਆ(ਵੀਡੀਓ)

ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਡਾਕਟਰ ‘ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ‘ਚ ਜਮ ਕੇ ਹੰਗਾਮਾ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰ ਵਾਲਿਆਂ ਨੇ,,,, ਐਮਰਜੈਂਸੀ ਵਾਰਡ ਤੱਕ ਬੰਦ ਕਰ ਦਿੱਤੇ।

ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਡਾਕਟਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *