Thursday, July 18, 2019
Home > News > ਜਰੂਰੀ ਪੋਸਟ “ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਾਰੇ ਗੁਰੂਘਰਾਂ ਲਈ ਇਹ ਆਦੇਸ਼ ਜਾਰੀ (ਜਾਣੋ)ਸ਼ੇਅਰ ਕਰੋ ਜੀ

ਜਰੂਰੀ ਪੋਸਟ “ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਾਰੇ ਗੁਰੂਘਰਾਂ ਲਈ ਇਹ ਆਦੇਸ਼ ਜਾਰੀ (ਜਾਣੋ)ਸ਼ੇਅਰ ਕਰੋ ਜੀ

ਜਰੂਰੀ ਪੋਸਟ “ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਘਰਾਂ ਲਈ ਫਰਮਾਨ ਜਾਰੀ (ਜਾਣੋ)ਸ਼ੇਅਰ ਕਰੋ ਜੀ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਸਿੱਖ ਧਰਮ ਨਾਲ ਆਉ ਜਾਣਦੇ ਪੂਰੀ ਖਬਰ ਬਾਰੇ ਮੀਡੀਆ ਰਿਪੋਰਟਾਂ ਅਨੁਸਾਰ ਹੁਣ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਘਰਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ।ਜਿਸ ਦੇ ਅਨੁਸਾਰ ਜਿਸ ‘ਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ‘ਚ ਸਪੀਕਰਾਂ ਦੀ ਅਵਾਜ ਗੁਰੂ ਘਰ ਦੇ ਅੰਦਰ ਰੱਖਣ ਤੇ ਅਰਦਾਸ ਸਮੇਂ ਸਪੀਕਰਾਂ ਦੀ ਆਵਾਜ਼ ਬੰਦ ਰੱਖ ਦੀ ਹਦਾਇਤ ਦਿੱਤੀ ਹੈ।ਤੁਹਾਨੂੰ ਦੱਸ ਦੇਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਨੂੰ ਵਧੀਆਂ ਰਿਹਾਇਸ਼ ਬਣਾ ਕੇ ਦੇਣ ਤੇ ਗ੍ਰੰਥੀ ਸਿੰਘਾਂ ਦੀ ਆਰਥਿਕ ਹਾਲਤ ਉੱਚੀ ਚੁੱਕਣ ਵੱਲ ਵੀ ਵਿਸ਼ੇਸ਼ ਧਿਆਨ ਦੀ ਗੱਲ ਕਹੀ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਚੰਗਾ ਪਾਲਣ-ਪੋਸ਼ਣ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕਰ ਸਕਣ। ਤੁਹਾਨੂੰ ਦੱਸ ਦੇਈਏ ਕਿ ਗੁਰੂ ਘਰ ਦੇ ਗੰਥ੍ਰੀ ਸਿੰਘਾਂ ਦੀ ਵੀ ਕਾਫੀ ਲੰਬੇ ਸਮੇਂ ਇਸ ਗੱਲ ਤੇ ਵਿਚਾਰ ਚੱਲ ਰਹੀ ਸੀ।ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਸੂਬਿਆਂ ਵਿਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਕਲਕੱਤਾ ਤੇ ਸਥਾਨਕ ਸੰਗਤ ਦੇ ਉਦਮ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੁਰਗਾਪੁਰ ਵਿਖੇ ਹੋਏ ਇਸ ਗੁਰਮਤਿ ਸਮਗਾਮ ਵਿਚ ਸੰਗਤ ਨੇ ਵੱਡੀ ਗਿਣਤੀ ਵਿਚ ਹਾਜਰੀ ਭਰੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

Leave a Reply

Your email address will not be published. Required fields are marked *